21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਭਿੱਖੀਵਿੰਡ ਦੇ ਵੋਟਰਾਂ ਦਾ ਕੀਤਾ ਧੰਨਵਾਦ <br/>

ਅਜੀਤ ਡੈਸਕ 27-05-2026
ਭਿੱਖੀਵਿੰਡ, 26 ਮਈ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਈਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਕਰੀਬ ਕਰੀਬ ਸਾਰੀਆਂ ਵਾਰਡਾਂ 'ਤੇ ਉਮੀਦਵਾਰ ਖੜੇ ਕੀਤੇ ਗਏ ਸਨ, ਜਿਨਾਂ ਵਿਚੋਂ ਦੋ ਵਾਰਡਾਂ 'ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਰੱਦ ਕਰ ਦਿੱਤੇ ਗਏ ਅਤੇ ਬਾਕੀ 11 ਵਾਰਡਾਂ ਤੇ ਭਾਜਪਾ ਬਹੁਤ ਹੀ ਮਜ਼ਬੂਤੀ ਨਾਲ ਲੜੀ ਹੈ ਅਤੇ ਭਿੱਖੀਵਿੰਡ ਦੇ ਲੋਕਾਂ ਨੇ ਜੋ ਸਹਿਯੋਗ ਭਾਰਤੀ ਜਨਤਾ ਪਾਰਟੀ ਨੂੰ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਨੂਪ ਸਿੰਘ ਭੁੱਲਰ ਨੇ ਭਿੱਖੀਵਿੰਡ ਦੇ ਵੋਟਰਾਂ ਦਾ ਭਾਜਪਾ ਵਿਚ ਵਿਸ਼ਵਾਸ ਜਿਤਾਉਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਦਾ ਇਨ੍ਹਾਂ ਲੋਕਾਂ ਦੀ ਰਿਣੀ ਰਵੇਗੀ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਭਿੱਖੀਵਿੰਡ ਦੀ ਨੁਹਾਰ ਬਦਲ ਕੇ ਰੱਖ ਦੇਵੇਗੀ |

ਪਿਛਲੀ ਖ਼ਬਰ ਨਗਰ ਕੌਂਸਲ ਚੌਣਾਂ ਮੌਕੇ ਕੈਰੋਂ ਪਰਿਵਾਰ ਦੀ ਸਰਗਰਮੀ ਨਾਲ ਵਰਕਰਾਂ 'ਚ ਨਵਾਂ ਜੋਸ਼, 2027 ਲਈ ਆਸ ਦੀ ਕਿਰਨ <br/> ਅਗਲੀ ਖ਼ਬਰ ਕਾਂਗਰਸ ਵਲੋਂ 19 ਉਮੀਦਵਾਰਾਂ ਦੀ ਜਿੱਤ ਦਾ ਦਾਅਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।