30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 30-05-2026

ਧਾਰੀਵਾਲ, 29 ਮਈ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮਿੱਲ ਗਰਾਊਾਡ ਪੁਰਾਣਾ ਧਾਰੀਵਾਲ ਤੋਂ ਦੋਸ਼ੀ ਰਿੰਪੀ ਉਰਫ਼ ਡੇਵਿਡ ਪੁੱਤਰ ਬਸ਼ੀਰ ਮਸੀਹ ਵਾਸੀ ਨਬੀਪੁਰ ਬਾਣਾ, ਜ਼ਿਲ੍ਹਾ ਗੁਰਦਾਸਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ | ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ |


ਪਿਛਲੀ ਖ਼ਬਰ ਗੁਰਬਚਨ ਸਿੰਘ ਪਵਾਰ ਹਲਕਾ ਬਟਾਲਾ ਤੇ ਗੁਰਬਿੰਦਰ ਸਿੰਘ ਜੌਲੀ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਨਿਯੁਕਤ <br/> ਅਗਲੀ ਖ਼ਬਰ ਜਨਗਣਨਾ ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।