14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜੇਲ੍ਹ 'ਚੋਂ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ

ਅਜੀਤ ਡੈਸਕ 02-06-2026
ਤਰਨ ਤਾਰਨ, 1 ਜੂਨ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ ਵਿਚ 1400 ਨਸ਼ੀਲੇ ਕੈਪਸੂਲ ਅਤੇ 97 ਗ੍ਰਾਮ ਪਾਊਡਰ ਬਰਾਮਦ ਹੋਇਆ ਹੈ | ਗੋਇੰਦਵਾਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 25 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ 1400 ਨਸ਼ੀਲੇ ਕੈਪਸੂਲ ਅਤੇ 97 ਗ੍ਰਾਮ ਪਾਊਡਰ ਲਵਾਰਿਸ ਹਾਲਤ ਵਿਚ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ ਦਾ ਕਚੂੰਮਰ ਕੱਢਿਆ- ਭਾਗ ਸਿੰਘ ਚੱਕਵਾਲੀਆ... ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਨਾਲ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਹਲਕਾ ਪੱਟੀ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।