10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰਦੁਆਰਾ ਗੁਰੂ ਕਾ ਖ਼ੂਹ ਵਿਖੇ ਗੁਰਮਤਿ ਸਿਖਲਾਈ ਕੈਂਪ 5 ਨੂੰ <br/>

ਅਜੀਤ ਡੈਸਕ 04-06-2026
ਤਰਨ ਤਾਰਨ, 3 ਜੂਨ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਸੇਵਕ ਜਥਾ ਗੁਰਦੁਆਰਾ ਗੁਰੂ ਕਾ ਖ਼ੂਹ ਵਲੋਂ 5 ਜੂਨ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਦੁਪਹਿਰੇ 1 ਵਜੇ ਤੱਕ ਇਕ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਨੂੰ ਗੁਰਬਾਣੀ, ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ | ਇਹ ਸਾਰਾ ਪ੍ਰੋਗਰਾਮ ਸ੍ਰੀ ਗੁਰੂ ਅਰਜਨ ਦੇਵ ਸੇਵਕ ਜਥਾ, ਮੈਨੇਜਰ ਸ੍ਰੀ ਦਰਬਾਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ | ਸੇਵਕ ਜਥੇ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪ ਆਪਣੇ ਬੱਚਿਆਂ ਨੂੰ ਚੱਲ ਰਹੇ ਕੈਂਪ ਵਿਚ ਭੇਜੋ, ਤਾਂਕਿ ਬੱਚੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ |

ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਓਰੀਐਂਟਟੇਸ਼ਨ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਮਜੀਠੀਆ ਔਖੇ ਸਮੇਂ 'ਚ ਆਪਣੇ ਵਰਕਰਾਂ ਨਾਲ ਚਟਾਂਨ ਵਾਂਗ ਖੜ੍ਹਦੇ ਰਹੇ- ਬਿੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।