13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਤਰਨ ਤਾਰਨ ਵਿਚ ਦੇਰ ਸ਼ਾਮ ਆਈ ਤੇਜ਼ ਹਨੇਰੀ ਅਤੇ ਬਾਰਿਸ਼ <br/>

ਅਜੀਤ ਡੈਸਕ 05-06-2026
ਹਰੀਕੇ ਪੱਤਣ, 4 ਜੂਨ (ਸੰਜੀਵ ਕੁੰਦਰਾ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਹਿੱਸਿਆਂ ਵਿਚ ਦੇਰ ਸ਼ਾਮ ਨੂੰ ਤੇਜ਼ ਹਨੇਰੀ ਅਤੇ ਬਾਰਿਸ਼ ਆਈ, ਜਿਸ ਕਾਰਨ ਜਿਥੇ ਸੜਕਾਂ 'ਤੇ ਕਈ ਰੁੱਖ ਡਿੱਗ ਪਏ, ਉਥੇ ਬਿਜਲੀ ਵਿਭਾਗ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਵੱਖ ਵੱਖ ਥਾਵਾਂ 'ਤੇ ਬਿਜਲੀ ਵੀ ਬੰਦ ਕਰ ਦਿੱਤੀ ਗਈ | ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਭਾਵੇਂ ਸੜਕਾਂ 'ਤੇ ਦਰੱਖ਼ਤ ਅਤੇ ਹੋਰ ਚੀਜ਼ਾਂ ਡਿੱਗੀਆਂ ਦਿਖਾਈ ਦਿੱਤੀ, ਪਰ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ |

ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਬੂਟਾ ਲਗਾ ਕੇ 'ਇਕ ਰੁੱਖ ਮਾਂ ਦੇ ਨਾਮ' ਮੁਹਿੰਮ ਦੀ ਕੀਤੀ ਸ਼ੁਰੂਆਤ <br/> ਅਗਲੀ ਖ਼ਬਰ ਦਰਜਨਾਂ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।