29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੁਖਦੇਵ ਸਿੰਘ ਢਿੱਲੋਂ ਵਲੋਂ ਰਣਜੀਤ ਸਿੰਘ ਚੀਮਾ ਨਾਲ ਦੁੱਖ ਪ੍ਰਗਟ <br/>

ਅਜੀਤ ਡੈਸਕ 10-06-2026
ਤਰਨ ਤਾਰਨ, 9 ਜੂਨ (ਇਕਬਾਲ ਸਿੰਘ ਸੋਢੀ)-ਬੀਤੇ ਦਿਨੀ ਜਲ ਸਰੋਤ ਵਿਭਾਗ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਪਿਤਾ ਦੀ ਹੋਈ ਬੇਵਕਤੀ ਮੌਤ 'ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸਮਾਜ ਸੇਵਕ ਸੁਖਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰ | ਇਸ ਮੌਕੇ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਮੇਜਰ ਸਿੰਘ, ਪ੍ਰਗਟ ਸਿੰਘ, ਸੁਖਵਿੰਦਰ ਸਿੰਘ, ਗੁਰਬੀਰ ਸਿੰਘ, ਅਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਸਮਤੀ ਦੇ ਬੀਜ ਤੇ ਪਨੀਰੀ ਦੀ ਸੋਧ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਪਿੰਡ ਬਹਿਲਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।