27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵੋਕੇਸ਼ਨਲ ਲੈਕਚਰਾਰ ਯੂਨੀਅਨ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦਾ ਸਵਾਗਤ <br/>

ਅਜੀਤ ਡੈਸਕ 10-06-2026
ਤਰਨ ਤਾਰਨ, 9 ਜੂਨ (ਇਕਬਾਲ ਸਿੰਘ ਸੋਢੀ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦਾ ਜ਼ਿਲਾ ਸਿੱਖਿਆ ਦਫਤਰ (ਸੈਕੰਡਰੀ) ਤਰਨ ਤਾਰਨ ਵਿਖੇ ਹਾਜ਼ਰ ਹੋਣ 'ਤੇ ਵੋਕੇਸ਼ਨਲ ਯੂਨੀਅਨ ਵਲੋਂ ਜੀ ਆਇਆਂ ਕਿਹਾ ਗਿਆ | ਰਜਿੰਦਰ ਕੌਰ ਪਹਿਲਾਂ ਵੀ ਇਸ ਜ਼ਿਲ੍ਹੇ ਵਿਚ ਉਪ ਜ਼ਿਲ੍ਹਾ ਸਿੱਖਿਅਆ ਅਫਸਰ ਵਜੋਂ ਸੇਵਾਵਾਂ ਦੇ ਚੁੱਕੇ ਹਨ | ਉਹ ਇਮਾਨਦਾਰ ਅਤੇ ਮਿਹਨਤੀ ਅਫਸਰ ਹਨ | ਅਸੀਂ ਆਸ ਕਰਦੇ ਹਾਂ ਕਿ ਮੈਡਮ ਸਕੂਲੀ ਸਿੱਖਿਆ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਅਧਿਆਪਕ ਸਾਥੀਆਂ ਨੂੰ ਨਾਲ ਲੈ ਕੇ ਪੂਰੀ ਕੋਸ਼ਿਸ਼ ਕਰਨਗੇ | ਇਸ ਸਮੇਂ ਵੋਕੇ: ਲੈਕਚਰਾਰ ਬਿਕਰਮਜੀਤ ਸਿੰਘ, ਅੰਮਿਤਪਾਲ ਸਿੰਘ ਬਾਕੀਪੁਰ, ਗੁਰਮੁੱਖ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਹਰਲੀਨ ਕੌਰ, ਪੰਕਜ ਸੂਦ ਤੇ ਨਿਰਮਲਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਬਜੀਤ ਸਿੰਘ ਸਮਾਣਾ ਬਣੇ ਮੁਹਾਲੀ ਦੇ ਸਭ ਤੋਂ ਘੱਟ ਉਮਰ ਦੇ ਮੇਅਰ ਅਗਲੀ ਖ਼ਬਰ ਗਲੀਆਂ ਨਾਲੀਆਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।