13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੱਥਾ ਟੇਕਣ ਗਏ ਵਿਅਕਤੀ ਦਾ ਮੋਬਾਈਲ ਫੋਨ ਗੁਆਚਾ

ਅਜੀਤ ਡੈਸਕ 30-06-2026
ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ)-ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਗਿਆ ਹੈ। ਇਸ ਸੰਬੰਧੀ ਐਡਵੋਕੇਟ ਰੁਪਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਅੰਮ੍ਰਿਤਸਰ ਰੋਡ ਨਜ਼ਦੀਕ ਪੈਟਰੋਲ ਪੰਪ ਵਾਰਡ ਨੰਬਰ 9 ਸਾਹਮਣੇ ਪਾਵਰ ਹਾਊਸ ਤਰਨ ਤਾਰਨ ਨੇ ਦੱਸਿਆ ਕਿ 18 ਜੂਨ 2026 ਨੂੰ ਉਹ ਦੁਪਹਿਰ ਸਮੇਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਗਿਆ ਸੀ ਤੇ ਲੰਗਰ ਹਾਲ ਤਰਨ ਤਾਰਨ ਨਜ਼ਦੀਕ ਉਨ੍ਹਾਂ ਦਾ ਸੈਮਸੰਗ ਕੰਪਨੀ ਦਾ ਮੋਬਾਈਲ ਗੁੰਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਪਾਸ ਦਰਖਾਸਤ ਦੇ ਦਿੱਤੀ ਗਈ ਹੈ।
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਦਸਤ ਰੋਕੂ ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਯਾਦਾਵਾਂ ਤੇ ਪੰਥਕ ਪਰੰਪਰਾਵਾਂ ਸਰਬਉੱਚ, ਜਥੇਦਾਰ ਸਾਹਿਬ ਦਾ ਫ਼ੈਸਲਾ ਸ਼ਲਾਘਾਯੋਗ-ਜੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।