03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਕਾਲੀ ਦਲ (ਬ) ਨੂੰ ਝਟਕਾ, ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਅਜੀਤ ਡੈਸਕ 23-07-2026
ਅਮਰਕੋਟ, 22 ਜੁਲਾਈ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪੰਥਕ ਪਿੰਡ ਮੰਨੇ ਜਾਂਦੇ ਜੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਝਟਕਾ ਲੱਗਿਆ, ਜਦੋਂ ਬਲਦੇਵ ਸਿੰਘ ਫੌਜੀ ਦੇ ਗ੍ਰਹਿ ਵਿਖੇ ਗੁਰਸਾਹਿਬ ਸਿੰਘ ਜੰਡ ਦੀ ਪ੍ਰੇਰਨਾ ਸਦਕਾ ਸ਼ੋ੍ਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰ, ਆਮ ਆਦਮੀ ਪਾਰਟੀ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਉਨ੍ਹਾਂ ਨੂੰ ਪਾਰਟੀ ਚਿੰਨ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ‘ਆਪ’ ਦੀ ਵਿਚਾਰਧਾਰਾ ਅਤੇ ਸੂਬਾ ਸਰਕਾਰ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਬਲਦੇਵ ਸਿੰਘ ਫੌਜੀ, ਸੁਖਦੇਵ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ, ਗੁਰਭੇਜ ਸਿੰਘ, ਅੰਗਰੇਜ ਸਿੰਘ, ਪਲਵਿੰਦਰ ਸਿੰਘ, ਥੰਮਣ ਸਿੰਘ ਬੱਬੂ, ਗੁਰਵਿੰਦਰ ਸਿੰਘ, ਕੁਲਬੀਰ ਸਿੰਘ ਅਤੇ ਗੁਰਸੇਵਕ ਸਿੰਘ ਆਦਿ ਆਪਣੇ ਸਾਥੀਆਂ ਸਮੇਤ ਪਾਰਟੀ ਨਾਲ ਜੁੜਨ ਲਈ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ‘ਆਪ’ ਆਗੂ ਤੇ ਵਰਕਰ ਹਾਜ਼ਰ ਸਨ
ਪਿਛਲੀ ਖ਼ਬਰ ਬਿਜਲੀ ਦਫ਼ਤਰ ਫਤਿਆਬਾਦ ਵਿਖੇ ਅਣਪਛਾਤਿਆਂ ਵਲੋਂ ਐੱਸ.ਡੀ.ਓ. ਸਤਨਾਮ ਸਿੰਘ ’ਤੇ ਕੀਤਾ ਹਮਲਾ ਅਗਲੀ ਖ਼ਬਰ ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡਾਂ ’ਚ ਲੁਟੇਰਿਆ ਦੀ ਦਹਿਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।