02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਬੂਟੇ ਲਗਾਏ

ਫਤਿਆਬਾਦ, 1 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸਕੂਲ ਦੇ ਵਿਚ ਵਾਤਾਵਰਣ ਦੀ ਸ਼ੁੱਧਤਾ ਵਾਸਤੇ ਬੂਟੇ ਲਗਾਏ ਗਏ। ਇਹ ਬੂਟੇ ਹਰ ਸਾਲ ਲਗਾਏ ਜਾਂਦੇ ਹਨ ਅਤੇ ਸਾਰੇ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਕਿ ਉਹ ਵੀ ਆਪਣੇ ਘਰਾਂ ਵਿਚ ਜਾ ਜਿੱਥੇ ਵੀ ਖੁੱਲੀ ਕੋਈ ਜਗਹਾ ਹੋਵੇ ਉਥੇ ਬੂਟੇ ਜਰੂਰ ਲਗਾਉਣ ਤਾਂ ਕਿ ਗਰਮੀ ਤੋਂ ਥੋੜਾ ਜਿਹਾ ਛੁਟਕਾਰਾ ਮਿਲ ਸਕੇ।

ਅਜੀਤ ਡੈਸਕ 02-08-2026
ਫਤਿਆਬਾਦ, 1 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸਕੂਲ ਦੇ ਵਿਚ ਵਾਤਾਵਰਣ ਦੀ ਸ਼ੁੱਧਤਾ ਵਾਸਤੇ ਬੂਟੇ ਲਗਾਏ ਗਏ। ਇਹ ਬੂਟੇ ਹਰ ਸਾਲ ਲਗਾਏ ਜਾਂਦੇ ਹਨ ਅਤੇ ਸਾਰੇ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਕਿ ਉਹ ਵੀ ਆਪਣੇ ਘਰਾਂ ਵਿਚ ਜਾ ਜਿੱਥੇ ਵੀ ਖੁੱਲੀ ਕੋਈ ਜਗਹਾ ਹੋਵੇ ਉਥੇ ਬੂਟੇ ਜਰੂਰ ਲਗਾਉਣ ਤਾਂ ਕਿ ਗਰਮੀ ਤੋਂ ਥੋੜਾ ਜਿਹਾ ਛੁਟਕਾਰਾ ਮਿਲ ਸਕੇ। ਜੇਕਰ ਰੁੱਖ ਨਾ ਹੋਣ ਤਾਂ ਜੀਵਾਂ ਲਈ ਇਕ ਪਲ਼ ਲਈ ਜਿਊਣਾ ਮੁਸ਼ਕਿਲ ਹੋ ਜਾਵੇ। ਰੁੱਖ ਸਾਡੇ ਸਾਹ ਲੈਣ ਲਈ ਹਵਾ ਨੂੰ ਸਾਫ਼ ਕਰਦੇ ਹਨ, ਜੋ ਕਿ ਸਾਡੇ ਜੀਵਨ ਦਾ ਆਧਾਰ ਹੈ। ਇਸ ਮੌਕੇ ਐੱਮ.ਡੀ. ਸੁਰਜੀਤ ਸਿੰਘ ਭਰੋਵਾਲ ਤੋ ਇਲਾਵਾ ਸਟਾਫ ਦੇ ਮੈਂਬਰ ਅਤੇ ਸਕੂਲ ਦੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ’ਚ ਮੈਥ ਅਤੇ ਸਾਇੰਸ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।