02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਇੰਸ ਲੈਬ ਦੇ ਭਵਨ ਦਾ ਪਿਆ ਲੈਂਟਰ

ਪੱਟੀ, 1 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਸਿਰਮੌਰ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ,ਪੱਟੀ ਵਿਖੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦੇ ਸਹਿਯੋਗ ਸਦਕਾ ਬਣ ਰਹੀ ਆਧੁਨਿਕ ਸਾਇੰਸ ਲੈਬ ਦੇ ਭਵਨ ਦਾ ਲੈਂਟਰ ਪਾਇਆ ਗਿਆ । ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਸੁੱਖਾ ਸਿੰਘ, ਹਰਪ੍ਰੀਤ ਸਿੰਘ, ਰਛਪਾਲ ਸਿੰਘ ਬੇਦੀ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ, ਸਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ ਸਰਪੰਚ ਬੱਠੇ ਭੈਣੀ, ਰਜਿੰਦਰ ਪ੍ਰਸ਼ਾਦ ਕੇ.

ਅਜੀਤ ਡੈਸਕ 02-08-2026
ਪੱਟੀ, 1 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਸਿਰਮੌਰ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ,ਪੱਟੀ ਵਿਖੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦੇ ਸਹਿਯੋਗ ਸਦਕਾ ਬਣ ਰਹੀ ਆਧੁਨਿਕ ਸਾਇੰਸ ਲੈਬ ਦੇ ਭਵਨ ਦਾ ਲੈਂਟਰ ਪਾਇਆ ਗਿਆ । ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਸੁੱਖਾ ਸਿੰਘ, ਹਰਪ੍ਰੀਤ ਸਿੰਘ, ਰਛਪਾਲ ਸਿੰਘ ਬੇਦੀ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ, ਸਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ ਸਰਪੰਚ ਬੱਠੇ ਭੈਣੀ, ਰਜਿੰਦਰ ਪ੍ਰਸ਼ਾਦ ਕੇ.ਪੀ., ਰਣਜੀਤ ਸਿੰਘ ਸੇਵਾਮੁਕਤ ਪੀ.ਸੀ.ਐੱਸ., ਲਵਲੀ ਐਮ.ਸੀ., ਅਜੇ ਪ੍ਰਧਾਨ, ਭਗਵੰਤ ਸਿੰਘ, ਗੁਰਬਾਜ਼ ਸਿੰਘ ਠੇਕੇਦਾਰ, ਗੁਰਪ੍ਰੀਤ ਸਿੰਘ ਐੱਸ.ਡੀ.ਓ., ਪ੍ਰੀਤਮ ਸਿੰਘ ਭੁੱਲਰ, ਗਗਨਦੀਪ ਸਿੰਘ ਜੇ.ਈ., ਕੁਲਬੀਰ ਸਿੰਘ ਲਾਲੀ ਬੱਠੇ ਭੈਣੀ, ਬੀਬੀ ਸਤਵਿੰਦਰ ਕੌਰ, ਸੁਖਪਾਲ ਸਿੰਘ ਪ੍ਰਚਾਰਕ, ਨਿਸ਼ਾਨ ਸਾਹਿਬ ਪ੍ਰਚਾਰਕ, ਕੁਲਬੀਰ ਸਿੰਘ, ਬਲਜਿੰਦਰ ਸਿੰਘ ਬੈਂਕਾਂ, ਲਵਪ੍ਰੀਤ ਸਿੰਘ, ਰੋਬਿਨ ਸਿੰਘ, ਜਸ਼ਨਦੀਪ ਸਿੰਘ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਪਾਨੀਪਤ ਤੋਂ ਪੈਦਲ ਯਾਤਰਾ ਕਰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਨ ਉਨ੍ਹਾਂ ਦੇ ਜੱਦੀ ਪਿੰਡ ਪੁੱਜੇ... ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਖੋ-ਖੋ ’ਚ ਜ਼ੋਨ ਪੱਧਰ ’ਤੇ ਰਹੀਆਂ ਸੈਕਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।