02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੰਤ ਬਾਬਾ ਇਕਬਾਲ ਸਿੰਘ ਦੀ ਜੀਵਨੀ ’ਤੇ ਭਾਸ਼ਨ ਪ੍ਰਤੀਯੋਗਤਾ ਕਰਵਾਈ

ਖਡੂਰ ਸਾਹਿਬ, 1 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਜਮਾਤ ਅੱਠਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਸੰਤ ਬਾਬਾ ਇਕਬਾਲ ਸਿੰਘ ਦੀ ਜੀਵਨੀ ਨਾਲ ਸੰਬੰਧਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸੰਤ ਬਾਬਾ ਇਕਬਾਲ ਸਿੰਘ ਦੇ ਜੀਵਨ, ਉਨ੍ਹਾਂ ਦੀ ਸਿੱਖਿਆ ਪ੍ਰਤੀ ਸੇਵਾ, ਸਮਾਜ ਭਲਾਈ ਅਤੇ ਉੱਚੇ ਆਦਰਸ਼ਾਂ ਤੋਂ ਜਾਣੂ ਕਰਵਾਉਣਾ ਸੀ।

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਜੀਵਨੀ ’ਤੇ ਭਾਸ਼ਣ ਪ੍ਰਤੀਯੋਗਤਾ ਦੌਰਾਨ ਭਾਸ਼ਨ ਪੇਸ਼ ਕਰਦੀ ਹੋਈ ਵਿਦਿਆਰਥਣ। ਤਸਵੀਰ–ਕੁਲਾਰ 02-08-2026
ਖਡੂਰ ਸਾਹਿਬ, 1 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਜਮਾਤ ਅੱਠਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਸੰਤ ਬਾਬਾ ਇਕਬਾਲ ਸਿੰਘ ਦੀ ਜੀਵਨੀ ਨਾਲ ਸੰਬੰਧਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸੰਤ ਬਾਬਾ ਇਕਬਾਲ ਸਿੰਘ ਦੇ ਜੀਵਨ, ਉਨ੍ਹਾਂ ਦੀ ਸਿੱਖਿਆ ਪ੍ਰਤੀ ਸੇਵਾ, ਸਮਾਜ ਭਲਾਈ ਅਤੇ ਉੱਚੇ ਆਦਰਸ਼ਾਂ ਤੋਂ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਬਹੁਤ ਹੀ ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਭਾਸ਼ਣ ਪੇਸ਼ ਕੀਤੇ। ਇਹ ਸਾਰਾ ਕਾਰਜ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਨਵਨੀਤ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਪਿਛਲੀ ਖ਼ਬਰ ਰੱਖੜ ਪੁੰਨਿਆ ਮੇਲੇ ’ਤੇ ਕਾਂਗਰਸ ਦੀ ਕਾਨਫ਼ਰੰਸ ਸੰਬੰਧੀ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।