02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰੱਖੜ ਪੁੰਨਿਆ ਮੇਲੇ ’ਤੇ ਕਾਂਗਰਸ ਦੀ ਕਾਨਫ਼ਰੰਸ ਸੰਬੰਧੀ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਮੀਟਿੰਗ

ਖਡੂਰ ਸਾਹਿਬ, 1 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੁੰਨਿਆ ਦੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਪਿੰਡ ਵੈਰੋਵਾਲ ਬਾਵਿਆਂ ਵਿਖੇ ਪ੍ਰਗਟ ਸਿੰਘ ਸੋਨੂੰ ਗੁਲਾਲੀਪੁਰੀਆ ਬਲਾਕ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦਾ ਵੱਡਾ ਇੱਕਠ ਹੋਇਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਕਾਨਫਰੰਸ ਦਾ ਭਾਰੀ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਕਿ ਨਵਾਂ ਇਤਿਹਾਸ ਸਿਰਜੇਗਾ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਜਲਾਲਾਬਾਦ, ਬਲਦੇਵ ਸਿੰਘ ਏਕਲਗੱਡਾ ਸਕੱਤਰ ਕਿਸਾਨ ਵਿੰਗ ਪੰਜਾਬ ਕਾਂਗਰਸ, ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ, ਪ੍ਰਦੀਪ ਸਿੰਘ ਬੱਲੂ ਭਲਾਈਪੁਰ ਜ਼ਿਲ੍ਹਾ ਯੂਥ ਪ੍ਰਧਾਨ, ਦਲਜੀਤ ਸਿੰਘ ਸੇਖੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪ੍ਰਗਟ ਸਿੰਘ ਸੋਨੂੰ ਗੁਲਾਲੀਪੁਰੀਆ ਸੰਮਤੀ ਮੈਂਬਰ, ਅਮਨਦੀਪ ਸਿੰਘ ਖੋਜਕੀਪੁਰ ਬਲਾਕ ਸੰਮਤੀ ਮੈਂਬਰ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਕੀੜੀ ਸਾਹੀ, ਸਤਨਾਮ ਸਿੰਘ ਸਰਪੰਚ ਆਲਮਪੁਰ, ਸਤਨਾਮ ਸਿੰਘ ਸਾਬਕਾ ਸਰਪੰਚ ਆਲਮਪੁਰ, ਸਤਨਾਮ ਸਿੰਘ ਸਾਬਕਾ ਸਰਪੰਚ ਦਾਰਾਪੁਰ, ਸਤਬੀਰ ਸਿੰਘ ਅੱਲੋਵਾਲ ਜਨਰਲ ਸਕਤਰ, ਦਲਬੀਰ ਸਿੰਘ ਦੇਲਾਵਾਲ ਡਾਇਰੈਕਟਰ, ਪਰਮਜੀਤ ਸਿੰਘ ਸਾਬਕਾ ਸਰਪੰਚ ਵੈਰੋਵਾਲ ਬਾਵਿਆਂ, ਸੁਖਦੇਵ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਮੰਡਲ ਪ੍ਰਧਾਨ, ਬੇਚਿੰਤ ਸਿੰਘ ਮੈਂਬਰ, ਮਾ.

ਅਜੀਤ ਡੈਸਕ 02-08-2026
ਖਡੂਰ ਸਾਹਿਬ, 1 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੁੰਨਿਆ ਦੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਪਿੰਡ ਵੈਰੋਵਾਲ ਬਾਵਿਆਂ ਵਿਖੇ ਪ੍ਰਗਟ ਸਿੰਘ ਸੋਨੂੰ ਗੁਲਾਲੀਪੁਰੀਆ ਬਲਾਕ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦਾ ਵੱਡਾ ਇੱਕਠ ਹੋਇਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਕਾਨਫਰੰਸ ਦਾ ਭਾਰੀ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਕਿ ਨਵਾਂ ਇਤਿਹਾਸ ਸਿਰਜੇਗਾ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਜਲਾਲਾਬਾਦ, ਬਲਦੇਵ ਸਿੰਘ ਏਕਲਗੱਡਾ ਸਕੱਤਰ ਕਿਸਾਨ ਵਿੰਗ ਪੰਜਾਬ ਕਾਂਗਰਸ, ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ, ਪ੍ਰਦੀਪ ਸਿੰਘ ਬੱਲੂ ਭਲਾਈਪੁਰ ਜ਼ਿਲ੍ਹਾ ਯੂਥ ਪ੍ਰਧਾਨ, ਦਲਜੀਤ ਸਿੰਘ ਸੇਖੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪ੍ਰਗਟ ਸਿੰਘ ਸੋਨੂੰ ਗੁਲਾਲੀਪੁਰੀਆ ਸੰਮਤੀ ਮੈਂਬਰ, ਅਮਨਦੀਪ ਸਿੰਘ ਖੋਜਕੀਪੁਰ ਬਲਾਕ ਸੰਮਤੀ ਮੈਂਬਰ, ਅੰਗਰੇਜ਼ ਸਿੰਘ ਸਾਬਕਾ ਸਰਪੰਚ ਕੀੜੀ ਸਾਹੀ, ਸਤਨਾਮ ਸਿੰਘ ਸਰਪੰਚ ਆਲਮਪੁਰ, ਸਤਨਾਮ ਸਿੰਘ ਸਾਬਕਾ ਸਰਪੰਚ ਆਲਮਪੁਰ, ਸਤਨਾਮ ਸਿੰਘ ਸਾਬਕਾ ਸਰਪੰਚ ਦਾਰਾਪੁਰ, ਸਤਬੀਰ ਸਿੰਘ ਅੱਲੋਵਾਲ ਜਨਰਲ ਸਕਤਰ, ਦਲਬੀਰ ਸਿੰਘ ਦੇਲਾਵਾਲ ਡਾਇਰੈਕਟਰ, ਪਰਮਜੀਤ ਸਿੰਘ ਸਾਬਕਾ ਸਰਪੰਚ ਵੈਰੋਵਾਲ ਬਾਵਿਆਂ, ਸੁਖਦੇਵ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਮੰਡਲ ਪ੍ਰਧਾਨ, ਬੇਚਿੰਤ ਸਿੰਘ ਮੈਂਬਰ, ਮਾ. ਜਗੀਰ ਸਿੰਘ, ਸੁਖਦੇਵ ਸਿੰਘ ਕੋਕੀ, ਜਸਬੀਰ ਸਿੰਘ ਥਾਣੇਦਾਰ , ਜਸਵਿੰਦਰ ਸਿੰਘ ਸਹਿਬਾਜਪੁਰ,ਹਰਦੀਪ ਸਿੰਘ ਤੇਜਿੰਦਰ ਸਿੰਘ, ਗੁਰਦੇਵ ਸਿੰਘ ਬਿੱਟੂ, ਬਲਦੇਵ ਸਿੰਘ ਮੈਂਬਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਸਵਤੀ ਐੱਸ.ਡੀ ਪਬਲਿਕ ਸਕੂਲ ਤਰਨ ਤਾਰਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਇਕਬਾਲ ਸਿੰਘ ਦੀ ਜੀਵਨੀ ’ਤੇ ਭਾਸ਼ਨ ਪ੍ਰਤੀਯੋਗਤਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।