04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਚੋਰਾਂ ਨੇ ਘਰ ’ਚੋਂ ਚੋਰੀ ਕੀਤੇ ਮੋਬਾਈਲ

ਤਰਨ ਤਾਰਨ, 3 ਅਗਸਤ (ਇਕਬਾਲ ਸਿੰਘ ਸੋਢੀ)—ਸਥਾਨਿਕ ਮੁਹੱਲਾ ਮੁਰਾਦਪੁਰਾ ਵਿਖੇ ਚੋਰ ਇਕ ਘਰ ਵਿਚ ਦਾਖਲ ਹੋ ਕੇ 2 ਮੋਬਾਈਲ ਫੋਨ ਚੋਰੀ ਕਰਕੇ ਲੈ ਗਏ। ਜਾਣਕਾਰੀ ਦਿੰਦੇ ਹੋਏ ਬਿਕਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੁਹੱਲਾ ਮੁਰਾਦਪੁਰਾ ਤਰਨ ਤਾਰਨ ਨੇ ਦੱਸਿਆ ਕਿ ਐਤਵਾਰ ਦੀ ਰਾਤ ਨੂੰ ਉਹ ਸੌਂ ਗਿਆ ਅਤੇ ਜਦੋਂ ਸੋਮਵਾਰ ਦੀ ਸਵੇਰੇ ਤੜਕੇ ਉਠਿਆ ਤਾਂ ਦੇਖਿਆ ਕਿ ਉਸ ਦੇ 2 ਮੋਬਾਈਲ ਫੋਨ ਘਰ ਵਿਚ ਮੌਜੂਦ ਨਹੀਂ ਸਨ, ਜਿਸ ਨੂੰ ਚੋਰ ਚੋਰੀ ਕਰਕੇ ਲੈ ਗਏ ਹਨ।

ਅਜੀਤ ਡੈਸਕ 04-08-2026
ਤਰਨ ਤਾਰਨ, 3 ਅਗਸਤ (ਇਕਬਾਲ ਸਿੰਘ ਸੋਢੀ)—ਸਥਾਨਿਕ ਮੁਹੱਲਾ ਮੁਰਾਦਪੁਰਾ ਵਿਖੇ ਚੋਰ ਇਕ ਘਰ ਵਿਚ ਦਾਖਲ ਹੋ ਕੇ 2 ਮੋਬਾਈਲ ਫੋਨ ਚੋਰੀ ਕਰਕੇ ਲੈ ਗਏ। ਜਾਣਕਾਰੀ ਦਿੰਦੇ ਹੋਏ ਬਿਕਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੁਹੱਲਾ ਮੁਰਾਦਪੁਰਾ ਤਰਨ ਤਾਰਨ ਨੇ ਦੱਸਿਆ ਕਿ ਐਤਵਾਰ ਦੀ ਰਾਤ ਨੂੰ ਉਹ ਸੌਂ ਗਿਆ ਅਤੇ ਜਦੋਂ ਸੋਮਵਾਰ ਦੀ ਸਵੇਰੇ ਤੜਕੇ ਉਠਿਆ ਤਾਂ ਦੇਖਿਆ ਕਿ ਉਸ ਦੇ 2 ਮੋਬਾਈਲ ਫੋਨ ਘਰ ਵਿਚ ਮੌਜੂਦ ਨਹੀਂ ਸਨ, ਜਿਸ ਨੂੰ ਚੋਰ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਥਾਨਿਕ ਪੁਲਿਸ ਨੂੰ ਸੂਚਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਦੀ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀ ਅੰਡਰ-17 ਫੁੱਟਬਾਲ ਟੀਮ ਨੇ ਜ਼ੋਨਲ ਖੇਡਾਂ ’ਚ ਜਿੱਤ ਦਰਜ ਕੀਤੀ ਅਗਲੀ ਖ਼ਬਰ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਬਰਾਮਦ ਪਿੰਡ ਪੱਧਰੀ ਕਲਾਂ ’ਚ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।