06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਨੇ ਟੂਰਨਾਮੈਂਟ ’ਚ ਮੱਲਾਂ ਮਾਰੀਆਂ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਜੋਨਲ ਪੱਧਰੀ ਟੂਰਨਾਮੈਂਟ ਬਲਾਕ ਖਡੂਰ ਸਾਹਿਬ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਪੁਜੀਸ਼ਨਾਂ ਹਾਸਲ ਕੀਤੀਆਂ। ਅੰਡਰ-17 ਲੜਕੀਆਂ ਰੱਸਾਕਸ਼ੀ ਵਿਚ ਪਹਿਲਾਂ, ਅੰਡਰ-14 ਲ਼ੜਕੇ ਰੱਸਾਕਸ਼ੀ ਵਿਚ ਦੂਸਰਾ, ਅੰਡਰ-14 ਲੜਕੇ ਖੋ-ਖੋ ਦੂਸਰਾ, ਅੰਡਰ-17 ਲ਼ੜਕੇ ਖੋ-ਖੋ ਪਹਿਲਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਜੋਨਲ ਪੱਧਰੀ ਟੂਰਨਾਮੈਂਟ ਬਲਾਕ ਖਡੂਰ ਸਾਹਿਬ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਪੁਜੀਸ਼ਨਾਂ ਹਾਸਲ ਕੀਤੀਆਂ। ਅੰਡਰ-17 ਲੜਕੀਆਂ ਰੱਸਾਕਸ਼ੀ ਵਿਚ ਪਹਿਲਾਂ, ਅੰਡਰ-14 ਲ਼ੜਕੇ ਰੱਸਾਕਸ਼ੀ ਵਿਚ ਦੂਸਰਾ, ਅੰਡਰ-14 ਲੜਕੇ ਖੋ-ਖੋ ਦੂਸਰਾ, ਅੰਡਰ-17 ਲ਼ੜਕੇ ਖੋ-ਖੋ ਪਹਿਲਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਸਲੋਨੀ ਅਰੋੜਾ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਇਹ ਸਾਰਾ ਸਿਹਰਾ ਡੀ.ਪੀ. ਅਧਿਆਪਕ ਬਚਿੱਤਰ ਸਿੰਘ ਅਤੇ ਵਿਦਿਆਰਥਈਆਂ ਦੀ ਮਿਹਨਤ ਨੂੰ ਜਾਂਦਾ ਹੈ।
ਪਿਛਲੀ ਖ਼ਬਰ ਪੰਜਾਬ ਭਾਜਪਾ ਸੰਗਠਨ ਮਹਾਂ ਮੰਤਰੀ ਸ੍ਰੀਨਿਵਾਸਲੂ ਨੇ ਮਨਜੀਤ ਸਿੰਘ ਮੰਨਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਦੀ ਵਿਜ਼ਡਮ ਸਕੂਲ ਆਫ ਅਕੈਡਮਿਕਸ ਐਂਡ ਸਪੋਰਟਸ ਵਿਖੇ ਮੁਢਲੀ ਸਹਾਇਤਾ ਜਾਗਰੂਕਤਾ ਸੰਬੰਧੀ ਅਸੈਂਬਲੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।