06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਇੱਕੋ ਚਿਖਾ ’ਚ ਦੋ ਸਕੇ ਭਰਾਵਾਂ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਝਬਾਲ, 6 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਬੀਤੇ ਦਿਨੀਂ ਝਬਾਲ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਮਾਰੇ ਗਏ ਦੋ ਸਕੇ ਭਰਾਵਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਇਕੋ ਹੀ ਚਿਖਾ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦ੍ਰਿਸ਼ ਨੂੰ ਦੇਖ ਕੇ ਮੌਜੂਦ ਹਰ ਵਿਅਕਤੀ ਦੀ ਅੱਖ ਨਮ ਹੋ ਗਈ ।

ਕੁਲਵਿੰਦਰ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ 07-08-2026
ਝਬਾਲ, 6 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਬੀਤੇ ਦਿਨੀਂ ਝਬਾਲ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਮਾਰੇ ਗਏ ਦੋ ਸਕੇ ਭਰਾਵਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਇਕੋ ਹੀ ਚਿਖਾ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦ੍ਰਿਸ਼ ਨੂੰ ਦੇਖ ਕੇ ਮੌਜੂਦ ਹਰ ਵਿਅਕਤੀ ਦੀ ਅੱਖ ਨਮ ਹੋ ਗਈ । ਚਿਖਾ ਨੂੰ ਅਗਨੀ ਦਿੰਦਿਆਂ ਹੀ ਪਰਿਵਾਰਕ ਮੈਂਬਰਾਂ ਸਮੇਤ ਪੂਰਾ ਪਿੰਡ ਫੁੱਟ-ਫੁੱਟ ਕੇ ਰੋ ਪਿਆ। ਇਸ ਮੌਕੇ ਇਲਾਕੇ ਦੀਆਂ ਸਮੂਹ ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਸਮੇਤ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਵਾਰਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ, ਇਕਬਾਲ ਸਿੰਘ ਸੰਧੂ, ਡੀ.ਐਸ.ਪੀ. ਜਸਪਾਲ ਸਿੰਘ ਝਬਾਲ, ਐਡਵੋਕੇਟ ਜੀ.ਐਸ. ਢਿੱਲੋ , ਐਡਵੋਕੇਟ ਇਕਬਾਲ ਸਿੰਘ, ਚੇਅਰਮੈਨ ਹਰਵੰਤ ਸਿੰਘ ਝਬਾਲ, ਗੁਰਦੇਵ ਸਿੰਘ ਸੰਧੂ, ਬਾਬਾ ਗੁਰਸੇਵਕ ਸਿੰਘ, ਸਾਬਕਾ ਸਰਪੰਚ ਪ੍ਰੀਤਇੰਦਰ ਸਿੰਘ, ਖਾਲੜਾ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਅਰਮਿੰਦਰ ਸਿੰਘ ਮਾਣਕ ਬੰਬੇ, ਵਿਕਰਮ ਸਿੰਘ ਢਿੱਲੋਂ, ਚੇਅਰਮੈਨ ਜਸਬੀਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਪਰਮਜੀਤ ਸਿੰਘ ਗੱਗੋਬੂਹਾ, ਬਾਬਾ ਬਲਜਿੰਦਰ ਸਿੰਘ ਕਾਲਾ, ਨਵਪ੍ਰੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ,ਚੇਅਰਮੈਨ ਗੁਰਬੀਰ ਸਿੰਘ ਝਬਾਲ, ਸਾਬਕਾ ਸਰਪੰਚ ਗੁਰਿੰਦਰ ਸਿੰਘ, ਉਪਜੀਤ ਕੌਰ , ਬਲਜੀਤ ਸਿੰਘ ਬੱਲੂ, ਸੁਖਵਿੰਦਰ ਸਿੰਘ ਝਬਾਲ, ਗੁਰਿੰਦਰ ਸਿੰਘ ਹੀਰਾ, ਮਾ. ਪ੍ਰਿਤਪਾਲ ਸਿੰਘ, ਕਾ. ਦਵਿੰਦਰ ਸੋਹਲ, ਮਾ. ਜਸਪਾਲ ਸਿੰਘ, ਸਾਬਕਾ ਸਰਪੰਚ ਮਖਤੂਲ ਸਿੰਘ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ, ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਸਰਬਜੀਤ ਸਿੰਘ ਪੱਪੂ, ਬਾਬਾ ਭੋਲਾ ਸਿੰਘ ਬੀੜ ਸਾਹਿਬ ਤੋਂ ਇਲਾਵਾ ਲੋਕਾਂ ਨੇ ਦੋਵਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ।
ਪਿਛਲੀ ਖ਼ਬਰ ਲੁਟੇਰੇ ਵਿਅਕਤੀਆਂ ਨਾਲ ਕੁੱਟਮਾਰ ਕਰਕੇ ਮੋਟਰਸਾਈਕਲ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ ਮੰਡਾਲਾ ਵਿਖੇ ਅਕਾਲੀ ਵਰਕਰਾਂ ਨਾਲ ਰਮਨਦੀਪ ਸਿੰਘ ਸੇਰੋਂ ਤੇ ਬਿੱਲਾ ਸੇਰੋਂ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।