09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਲਕੀਤ ਸਿੰਘ ਬਣੇ ਖਡੂਰ ਸਾਹਿਬ ਬਾਜ਼ਾਰ ਦੇ ਪ੍ਰਧਾਨ

ਖਡੂਰ ਸਾਹਿਬ, 8 ਅਗਸਤ (ਰਸ਼ਪਾਲ ਸਿੰਘ ਕੁਲਾਰ)- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਖਡੂਰ ਸਾਹਿਬ ਦੀ ਪੰਚਾਇਤ ਅਤੇ ਸੰਗਤ ਵਲੋਂ ਮਲਕੀਤ ਸਿੰਘ ਨੂੰ ਖਡੂਰ ਸਾਹਿਬ ਬਾਜ਼ਾਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ ਨੂੰ ਆਮ ਆਦਮੀ ਪਾਰਟੀ ਖਡੂਰ ਸਾਹਿਬ ਦੇ ਪ੍ਰਧਾਨ ਬਾਬਾ ਗੁਰਵਿੰਦਰ ਸਿੰਘ ਅਤੇ ਵਿਧਾਇਕ ਵਲੋਂ ਭੇਜੇ ਅਬਜਰਵਰ ਇੰਦਰਜੀਤ ਸਿੰਘ ਹੈਰੀ ਗਿੱਲ ਵਲੋਂ ਸਿਰੋਪਾਓ ਭੇਟ ਕਰਕੇ ਬਜਾਰ ਨੂੰ ਸੁੰਦਰ ਬਣਾਉਣ ਅਤੇ ਦਰਪੇਸ ਮੁਸ਼ਕਿਲਾਂ ਹੱਲ ਕਰਨ ਦੀ ਜਿੰਮੇਵਾਰੀ ਸੌਂਪੀ।

ਅਜੀਤ ਡੈਸਕ 09-08-2026
ਖਡੂਰ ਸਾਹਿਬ, 8 ਅਗਸਤ (ਰਸ਼ਪਾਲ ਸਿੰਘ ਕੁਲਾਰ)- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਖਡੂਰ ਸਾਹਿਬ ਦੀ ਪੰਚਾਇਤ ਅਤੇ ਸੰਗਤ ਵਲੋਂ ਮਲਕੀਤ ਸਿੰਘ ਨੂੰ ਖਡੂਰ ਸਾਹਿਬ ਬਾਜ਼ਾਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ ਨੂੰ ਆਮ ਆਦਮੀ ਪਾਰਟੀ ਖਡੂਰ ਸਾਹਿਬ ਦੇ ਪ੍ਰਧਾਨ ਬਾਬਾ ਗੁਰਵਿੰਦਰ ਸਿੰਘ ਅਤੇ ਵਿਧਾਇਕ ਵਲੋਂ ਭੇਜੇ ਅਬਜਰਵਰ ਇੰਦਰਜੀਤ ਸਿੰਘ ਹੈਰੀ ਗਿੱਲ ਵਲੋਂ ਸਿਰੋਪਾਓ ਭੇਟ ਕਰਕੇ ਬਜਾਰ ਨੂੰ ਸੁੰਦਰ ਬਣਾਉਣ ਅਤੇ ਦਰਪੇਸ ਮੁਸ਼ਕਿਲਾਂ ਹੱਲ ਕਰਨ ਦੀ ਜਿੰਮੇਵਾਰੀ ਸੌਂਪੀ। ਇਸ ਮੌਕੇ ਨਵਨਿਯੁਕਤ ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਮੇਰੀ ਤਰਜੀਹ ਹੋਵੇਗੀ ਕਿ ਬਾਜ਼ਾਰ ’ਚ ਲਾਈਟਾਂ, ਪੀਣ ਯੋਗ ਪਾਣੀ ਤੇ ਟ੍ਰੈਫਿਕ ਸਮੱਸਿਆ ਦਾ ਤਰੁੰਤ ਹੱਲ ਕੀਤਾ ਜਾਵੇ। ਉਨ੍ਹਾਂ ਵਿਧਾਇਕ ਲਾਲਪੁਰਾ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਵਾਂਗਾ । ਇਸ ਮੌਕੇ ਬਾਜ਼ਾਰ ਦੇ ਦੁਕਾਨਦਾਰਾਂ ਤੋਂ ਇਲਾਵਾ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਤਰੀ ਸ੍ਰੀਨਿਵਾਸਲੂ ਦੀ ਮਿਹਨਤ ਸਦਕਾ ਪੰਜਾਬ ’ਚ ਭਾਜਪਾ ਦੀ ਪਕੜ ਹੋਈ ਮਜ਼ਬੂਤ—ਡਾ. ਰਤੇਸ਼ ਚੋਪੜਾ ਅਗਲੀ ਖ਼ਬਰ ਸੈਕਟਰ ਹੈੱਡਕੁਆਰਟਰ ਬੀ.ਐਸ.ਐਫ ਅੰਮ੍ਰਿਤਸਰ ਵਿਖੇ ਡਬਲਯੂ.ਏ.ਆਰ.ਬੀ. ਦੀ ਮੀਟਿੰਗ- ਪੀ. ਐਸ. ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।