ਬੱਬਰ ਖ਼ਾਲਸਾ ਦੇ ਮੁਖੀ ਰਹੇ ਸ਼ਹੀਦ ਸੁਖਦੇਵ ਸਿੰਘ ਬੱਬਰ ਤੇ ਭਾਈ ਮਹਿਲ ਸਿੰਘ ਬੱਬਰ ਦੀ ਬਰਸੀ ਮਨਾਈ
ਅਮਰਕੋਟ, 10 ਅਗਸਤ (ਭੱਟੀ)– ਸਿੱਖ ਸੰਘਰਸ਼ ਦੌਰਾਨ ਹਥਿਆਰਬੰਦ ਲੜਨ ਵਾਲੇ ਬੱਬਰ ਖਾਲਸਾ ਜਥੇਬੰਦੀ ਦੇ ਮੁਖੀ ਰਹੇ ਸ਼ਹੀਦ ਸੁਖਦੇਵ ਸਿੰਘ ਬੱਬਰ ਤੇ ਲੰਮਾ ਸਮਾਂ ਜਲਾਵਤਨ ਰਹੇ ਭਾਈ ਮਹਿਲ ਸਿੰਘ ਬੱਬਰ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਸ਼ਹੀਦ ਵਿਖੇ ਬਾਬਾ ਦਰਸ਼ਨ ਸਿੰਘ ਮੰਡੀ ਵਾਲਿਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ। ਇਸ ਮੌਕੇ ਅਖੰਡ ਕੀਰਤਨੀ ਜਥੇ ਦੇ ਮੁਖੀ ਬਖਸ਼ੀਸ ਸਿੰਘ ਮੁਖੀ ਅਖੰਡ ਕੀਰਤਨੀ ਜਥਾ, ਭੁਪਿੰਦਰ ਸਿੰਘ ਭਲਵਾਨ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾਂ, ਬਲਵਿੰਦਰ ਸਿੰਘ ਝਬਾਲ, ਵਕੀਲ ਸੁਰਿੰਦਰਪਾਲ ਸਿੰਘ ਘਰਿਆਲਾ, ਨਰੈਣ ਸਿੰਘ ਚੌੜਾ, ਰਜੀਵ ਸਿੰਘ ਰੰਧਾਵਾ, ਬਾਬਾ ਜਸਵੰਤ ਸਿੰਘ ਆਸਲਾਂ ਵਾਲੇ, ਜਸਪਾਲ ਸਿੰਘ ਮੰਝਪੁਰ ਵਕੀਲ, ਗਿਆਨੀ ਤੇਗਬੀਰ ਸਿੰਘ ਦਮਦਮੀ ਟਕਸਾਲ, ਪ੍ਰੋਫੈਸਰ ਬਲਜਿੰਦਰ ਸਿੰਘ, ਸਤਨਾਮ ਸਿੰਘ ਖੰਡਾ ਪੰਜ ਪਿਆਰੇ, ਭਾਈ ਤਰਲੋਕ ਸਿੰਘ ਪੰਜ ਪਿਆਰੇ, ਇੰਦਰਜੀਤ ਸਿੰਘ ਕੋਟਬੁੱਢਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ, ਡਾ .
ਅਮਰਕੋਟ, 10 ਅਗਸਤ (ਭੱਟੀ)– ਸਿੱਖ ਸੰਘਰਸ਼ ਦੌਰਾਨ ਹਥਿਆਰਬੰਦ ਲੜਨ ਵਾਲੇ ਬੱਬਰ ਖਾਲਸਾ ਜਥੇਬੰਦੀ ਦੇ ਮੁਖੀ ਰਹੇ ਸ਼ਹੀਦ ਸੁਖਦੇਵ ਸਿੰਘ ਬੱਬਰ ਤੇ ਲੰਮਾ ਸਮਾਂ ਜਲਾਵਤਨ ਰਹੇ ਭਾਈ ਮਹਿਲ ਸਿੰਘ ਬੱਬਰ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਸ਼ਹੀਦ ਵਿਖੇ ਬਾਬਾ ਦਰਸ਼ਨ ਸਿੰਘ ਮੰਡੀ ਵਾਲਿਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ। ਇਸ ਮੌਕੇ ਅਖੰਡ ਕੀਰਤਨੀ ਜਥੇ ਦੇ ਮੁਖੀ ਬਖਸ਼ੀਸ ਸਿੰਘ ਮੁਖੀ ਅਖੰਡ ਕੀਰਤਨੀ ਜਥਾ, ਭੁਪਿੰਦਰ ਸਿੰਘ ਭਲਵਾਨ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾਂ, ਬਲਵਿੰਦਰ ਸਿੰਘ ਝਬਾਲ, ਵਕੀਲ ਸੁਰਿੰਦਰਪਾਲ ਸਿੰਘ ਘਰਿਆਲਾ, ਨਰੈਣ ਸਿੰਘ ਚੌੜਾ, ਰਜੀਵ ਸਿੰਘ ਰੰਧਾਵਾ, ਬਾਬਾ ਜਸਵੰਤ ਸਿੰਘ ਆਸਲਾਂ ਵਾਲੇ, ਜਸਪਾਲ ਸਿੰਘ ਮੰਝਪੁਰ ਵਕੀਲ, ਗਿਆਨੀ ਤੇਗਬੀਰ ਸਿੰਘ ਦਮਦਮੀ ਟਕਸਾਲ, ਪ੍ਰੋਫੈਸਰ ਬਲਜਿੰਦਰ ਸਿੰਘ, ਸਤਨਾਮ ਸਿੰਘ ਖੰਡਾ ਪੰਜ ਪਿਆਰੇ, ਭਾਈ ਤਰਲੋਕ ਸਿੰਘ ਪੰਜ ਪਿਆਰੇ, ਇੰਦਰਜੀਤ ਸਿੰਘ ਕੋਟਬੁੱਢਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ, ਡਾ . ਸੁਖਦੇਵ ਸਿੰਘ, ਰਾਜ ਸਿੰਘ ਸੁਲਤਾਨਵਿੰਡ, ਬਾਬਾ ਗੁਰਮੀਤ ਸਿੰਘ, ਮਨਿੰਦਰ ਸਿੰਘ, ਦਲਜੀਤ ਸਿੰਘ ਗਿੱਲ, ਦਲਜੀਤ ਸਿੰਘ ਬੱਬਰ, ਪ੍ਰਗਟ ਸਿੰਘ ਬੱਬਰ, ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ, ਗੁਰਪ੍ਰਸੰਨ ਸਿੰਘ ਭੋਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ,ਮਹਿਲ ਸਿੰਘ ਮੈਂਬਰ, ਸਰਪੰਚ ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਖਾੜਕੂ ਸ਼ਹੀਦ ਪਰਿਵਾਰ ਸ਼ਮਿਲ ਹੋਏ, ਜਿਨ੍ਹਾਂ ਸਨਮਾਨਿਤ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ’ਤੇ ਖਾਲੜਾ ਕੇਸ ਦੇ ਮੁੱਖ ਗਵਾਹ ਰਾਜੀਵ ਸਿੰਘ ਰੰਧਾਵਾ ਨੂੰ ਸਨਮਾਨਿਤ ਕੀਤਾ ਗਿਆ ।