11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬੁਰਜ ਮਰਹਾਣਾ ਵਿਖੇ ਤੀਜ ਮੇਲਾ ਮਨਾਇਆ

ਪੱਟੀ/ਨੌਸ਼ਹਿਰਾ ਪੰਨੂੰਆਂ, 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਮੈਣੀ)-ਪਾਰਟੀ ਹਾਈਕਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਹਰ ਬੂਥ ਕਾਂਗਰਸ ਮਜ਼ਬੂਤ’ ਤਹਿਤ ਪੱਟੀ ਹਲਕੇ ਦੇ 13 ਕਾਂਗਰਸ ਮੰਡਲਾਂ ਵਿਚੋਂ 5 ਮੰਡਲਾਂ ਅਧੀਨ ਆਉਂਦੇ ਪਿੰਡਾਂ ਦੇ ਮੁਹਤਬਰ ਕਾਂਗਰਸੀ ਕਾਰਕੁੰਨਾਂ ਦੀ ਹੰਗਾਮੀ ਮੀਟਿੰਗ ਨੌਸ਼ਹਿਰਾ ਪੰਨੂੰਆਂ ਵਿਖੇ ਹੋਈ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਭੱਟੀ ਹਲਕੇ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ-ਪਿੰਡ, ਸ਼ਹਿਰ ਦੀ ਹਰ ਵਾਰਡ, ਹਰ ਗਲੀ, ਹਰ ਮੁਹੱਲੇ ਵਿਚ ਕਾਂਗਰਸ ਪਾਰਟੀ ਦਾ ਅਧਾਰ ਏਨਾ ਮਜ਼ਬੂਤ ਕੀਤਾ ਜਾਵੇਗਾ ਕਿ ਕੋਈ ਵੀ ਅਖੌਤੀ ਲਹਿਰ ਸਾਨੂੰ ਅਸਰ ਅੰਦਾਜ਼ ਨਾ ਕਰ ਸਕੇ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬੁਰਜ ਮਰਹਾਣਾ ਵਿਖੇ ਕਰਵਾਏ ਤੀਜ ਮੇਲੇ ਦਾ ਦ੍ਰਿਸ਼। 11-08-2026
ਪੱਟੀ/ਨੌਸ਼ਹਿਰਾ ਪੰਨੂੰਆਂ, 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਮੈਣੀ)-ਪਾਰਟੀ ਹਾਈਕਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਹਰ ਬੂਥ ਕਾਂਗਰਸ ਮਜ਼ਬੂਤ’ ਤਹਿਤ ਪੱਟੀ ਹਲਕੇ ਦੇ 13 ਕਾਂਗਰਸ ਮੰਡਲਾਂ ਵਿਚੋਂ 5 ਮੰਡਲਾਂ ਅਧੀਨ ਆਉਂਦੇ ਪਿੰਡਾਂ ਦੇ ਮੁਹਤਬਰ ਕਾਂਗਰਸੀ ਕਾਰਕੁੰਨਾਂ ਦੀ ਹੰਗਾਮੀ ਮੀਟਿੰਗ ਨੌਸ਼ਹਿਰਾ ਪੰਨੂੰਆਂ ਵਿਖੇ ਹੋਈ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਭੱਟੀ ਹਲਕੇ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ-ਪਿੰਡ, ਸ਼ਹਿਰ ਦੀ ਹਰ ਵਾਰਡ, ਹਰ ਗਲੀ, ਹਰ ਮੁਹੱਲੇ ਵਿਚ ਕਾਂਗਰਸ ਪਾਰਟੀ ਦਾ ਅਧਾਰ ਏਨਾ ਮਜ਼ਬੂਤ ਕੀਤਾ ਜਾਵੇਗਾ ਕਿ ਕੋਈ ਵੀ ਅਖੌਤੀ ਲਹਿਰ ਸਾਨੂੰ ਅਸਰ ਅੰਦਾਜ਼ ਨਾ ਕਰ ਸਕੇ। ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਧ ਕੀਤਾ ਅਤੇ ਹਦਾਇਤ ਕੀਤੀ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰੋ। ਇਸ ਮੀਟਿੰਗ ਵਿਚ ਮੰਡਲ ਪ੍ਰਧਾਨ ਅਮਰਜੀਤ ਸਿੰਘ ਉਸਮਾ, ਮੰਡਲ ਪ੍ਰਧਾਨ ਗੁਰਪਿੰਦਰਜੀਤ ਸਿੰਘ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਦਰਗਾਪੁਰ, ਮੰਡਲ ਪ੍ਰਧਾਨ ਸਰਪੰਚ ਜਗਤਾਰ ਸਿੰਘ, ਸਰਪੰਚ ਹਰਜਿੰਦਰ ਸਿੰਘ ਚੰਬਲ, ਗੁਰਵੇਲ ਸਿੰਘ ਲੁਹਾਰੀਆ, ਸਰਪੰਚ ਤਰਸੇਮ ਸਿੰਘ ਨੌਸ਼ਹਿਰਾ, ਸੁਖਦੇਵ ਸਿੰਘ ਖਹਿਰਾ, ਜੁਗਰਾਜ ਸਿੰਘ ਬੁੱਟਰ, ਸਰਜੀਤ ਸਿੰਘ ਨੌਸ਼ਹਿਰਾ, ਗੁਰਭੇਜ ਸਿੰਘ ਨੌਸ਼ਹਿਰਾ, ਚਿਤਰੇਸ ਸਿੰਘ ਪੰਨੂੰ, ਸਰਪੰਚ ਬਲਵੀਰ ਸਿੰਘ ਠੱਠਾ, ਬਲਜੀਤ ਸਿੰਘ ਲੌਹਕਾ, ਗੁਰਮੇਲ ਸਿੰਘ ਪੰਨੂੰ, ਸਰਪੰਚ ਦਲਜਿੰਦਰ ਸਿੰਘ ਜਵੰਦਾ, ਸਰਪੰਚ ਅਵਤਾਰ ਸਿੰਘ ਜੌੜਾ, ਸਰਪੰਚ ਬਲਜਿੰਦਰ ਸਿੰਘ ਬਨਵਾਲੀਪੁਰ, ਸਰਪੰਚ ਕਵਲਜੀਤ ਸਿੰਘ ਵਰਾਣਾ, ਇੰਦਰਜੀਤ ਸਿੰਘ ਢੋਟੀਆਂ, ਸਤਪਾਲ ਸਿੰਘ ਸੇਰੋਂ, ਸਰਪੰਚ ਪਰਗਟ ਸਿੰਘ ਸਖੀਰਾ, ਸਰਪੰਚ ਹਾਕਮ ਸਿੰਘ, ਸਰਪੰਚ ਹਰਪਾਲ ਸਿੰਘ, ਸਰਪੰਚ ਤਰਸੇਮ ਸਿੰਘ, ਸਰਪੰਚ ਨਿਰਮਲ ਸਿੰਘ, ਸਰਪੰਚ ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।