12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਦਾ ਭੁਗਤਾਨ ਤੁਰੰਤ ਕਰਨ- ਐਸ.ਡੀ.ਓ. ਹਰਜੀਤ ਸਿੰਘ

ਚੋਹਲਾ ਸਾਹਿਬ, 11 ਅਗਸਤ (ਬਲਵਿੰਦਰ ਸਿੰਘ)-ਪਾਵਰਕਾਮ ਸਬ ਡਵੀਜ਼ਨ ਸਰਹਾਲੀ ਦੇ ਐੱਸ. ਡੀ.

ਅਜੀਤ ਡੈਸਕ 12-08-2026
ਚੋਹਲਾ ਸਾਹਿਬ, 11 ਅਗਸਤ (ਬਲਵਿੰਦਰ ਸਿੰਘ)-ਪਾਵਰਕਾਮ ਸਬ ਡਵੀਜ਼ਨ ਸਰਹਾਲੀ ਦੇ ਐੱਸ.ਡੀ.ਓ. ਹਰਜੀਤ ਸਿੰਘ ਨੇ ਸਬ ਡਵੀਜ਼ਨ ਅਧੀਨ ਆਉਂਦੇ ਸਾਰੇ ਵਪਾਰਕ, ਘਰੇਲੂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਜਾਂ ਹੋਰ ਵਪਾਰਕ ਬਿਜਲੀ ਬਿੱਲਾਂ ਦੇ ਭੁਗਤਾਨ ਜੋ ਲੰਮੇ ਸਮੇਂ ਤੋਂ ਨਹੀਂ ਹੋ ਰਹੇ ਤੁਰੰਤ ਕਰਨ, ਨਹੀਂ ਤਾਂ ਵਿਭਾਗ ਦੇ ਨਿਯਮਾਂ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਬਿਜਲੀ ਬਿੱਲਾਂ ਦੀ ਬਕਾਇਆ ਜੋ ਅਜੇ ਤੱਕ ਜਮ੍ਹਾਂ ਨਹੀਂ ਹੋਈ, ਉਹ ਆਪਣਾ ਬਕਾਇਆ ਬਿਜਲੀ ਬਿੱਲ ਤੁਰੰਤ ਅਦਾ ਕਰਨ । ਬਕਾਇਆ ਰਕਮ ਦੀ ਅਦਾਇਗੀ ਨਾ ਕਰਨ ਦੀ ਸਥਿਤੀ ’ਚ ਪੀ.ਐਸ.ਪੀ.ਸੀ.ਐਲ. ਦੇ ਲਾਗੂ ਨਿਯਮਾਂ ਅਤੇ ਵਿਭਾਗੀ ਕਾਰਵਾਈ ਅਨੁਸਾਰ ਬਿਜਲੀ ਸਪਲਾਈ ਸੰਬੰਧੀ ਕਾਰਵਾਈ ਕੀਤੀ ਜਾ ਸਕਦੀ ਹੈ । ਇਸ ਲਈ ਕਿਸੇ ਵੀ ਅਣਚਾਹੀ ਕਾਰਵਾਈ ਤੋਂ ਬਚਣ ਲਈ ਆਪਣੇ ਬਿੱਲਾਂ ਦਾ ਬਕਾਇਆ ਬਿੱਲ ਸਮੇਂ ਸਿਰ ਤੁਰੰਤ ਕਲੀਅਰ ਕਰੋ ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਦੀ ਰਾਸ਼ਟਰ ਪੱਧਰੀ ਖੇਡਾਂ ਲਈ ਚੋਣ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ- ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।