12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁ. ਗੁਰੂ ਨਾਨਕ ਪੜਾਓ ਵਿਖੇ ਚੁਪਹਿਰਾ ਸਮਾਗਮ ਕਰਵਾਇਆ

ਫਤਿਆਬਾਦ, 11 ਅਗਸਤ (ਹਰਵਿੰਦਰ ਸਿੰਘ ਧੂੰਦਾ)– ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਹਿਰਾ ਸਮਾਗਮ ਕਰਵਾਇਆ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।

ਅਜੀਤ ਡੈਸਕ 12-08-2026
ਫਤਿਆਬਾਦ, 11 ਅਗਸਤ (ਹਰਵਿੰਦਰ ਸਿੰਘ ਧੂੰਦਾ)– ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਹਿਰਾ ਸਮਾਗਮ ਕਰਵਾਇਆ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ। ਜਿਸ ਦੌਰਾਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਚੌਪਹਿਰਾ ਸਮਾਗਮ ’ਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ਚੌਪਹਿਰਾ ਸਮਾਗਮ ’ਚ ਲੰਗਰ ਦੀ ਸੇਵਾ ਸਿੰਮੀ ਸੋਨੀਆ ਦੇ ਪਰਿਵਾਰ ਵਲੋਂ ਨਿਭਾਈ ਗਈ। ਇਸ ਮੌਕੇ ’ਤੇ ਚੌਪਹਿਰਾ ਸਮਾਗਮ ’ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਜਥਾ ਬੀਬੀਆਂ ਤੋਂ ਇਲਾਵਾ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ , ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ , ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ, ਮਾਸਟਰ ਗੁਰਜੰਟ ਸਿੰਘ, ਸਹਿਜ ਸਿੰਘ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ, ਬਾਬਾ ਰਣਬੀਰ ਸਿੰਘ ਹੈਪੀ ਕਸਮੀਰ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਭਰਾ ਵਿਖੇ ਕਾਂਗਰਸ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸੁਰਜੀਤ ਸਿੰਘ ਬੱਬੀ ਤੇ ਕੁਲਦੀਪ ਸਿੰਘ ਸ਼ਾਹ ਵਲੋਂ ਧੰਨਵਾਦ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ - ਪ੍ਰੋ.ਹਰਪ੍ਰੀਤ ਕੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।