13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ

ਤਰਨ ਤਾਰਨ, 12 ਅਗਸਤ (ਇਕਬਾਲ ਸਿੰਘ ਸੋਢੀ)– ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਤਰਨਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਚੰਡੀਗੜ੍ਹ ਵਿਚ 1 ਸਤੰਬਰ ਇਕ ਹਫਤੇ ਲਈ ਮੋਰਚੇ ਵਿਚ ਸ਼ਾਮਿਲ ਹੋਣ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 13-08-2026
ਤਰਨ ਤਾਰਨ, 12 ਅਗਸਤ (ਇਕਬਾਲ ਸਿੰਘ ਸੋਢੀ)– ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਤਰਨਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਚੰਡੀਗੜ੍ਹ ਵਿਚ 1 ਸਤੰਬਰ ਇਕ ਹਫਤੇ ਲਈ ਮੋਰਚੇ ਵਿਚ ਸ਼ਾਮਿਲ ਹੋਣ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅੰਮਿ੍ਤਪਾਲ ਸਿੰਘ ਜੌੜਾ, ਜਸਬੀਰ ਸਿੰਘ ਬਾਠ ਸੀਨੀਅਰ ਮੀਤ ਪ੍ਰਧਾਨ, ਨਿਰਮਲ ਸਿੰਘ ਬਾਠ ਮੀਤ ਪ੍ਰਧਾਨ, ਗੁਰਦੇਵ ਸਿੰਘ ਫਕੜ ਜ਼ਿਲ੍ਹਾ ਆਗੂ, ਗੁਰਭੇਜ ਸਿੰਘ ਬਲਾਕ ਸਲਾਹਕਾਰ, ਤੇਜਿੰਦਰ ਸਿੰਘ ਜੋਨ ਪ੍ਰਧਾਨ, ਜਸਪ੍ਰੀਤ ਸਿੰਘ ਪ੍ਰਿੰਸ ਬਾਠ ਬਲਾਕ ਸਕੱਤਰ, ਕਿੰਦਰਬੀਰ ਸਿੰਘ ਦੇਊ, ਚਰਨਜੀਤ ਸਿੰਘ ਦੇਊ, ਰੇਸ਼ਮ ਸਿੰਘ ਨੰਬਰਦਾਰ, ਗੁਰਲਾਲ ਸਿੰਘ ਦੇਊ, ਕਾਲੂ ਵੀਰ, ਬਿਕਰਮਜੀਤ ਸਿੰਘ ਬਾਠ ਬਲਾਕ ਪ੍ਰਧਾਨ ਤਰਨ ਤਾਰਨ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਸਿਕੰਦਰ ਸਿੰਘ ਵਰਾਣਾ ਨੂੰ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਪੀ.ਏ.ਸੀ. ਦਾ ਮੈਂਬਰ ਬਣਾਇਆ ਹਲਕਾ ਇ... ਅਗਲੀ ਖ਼ਬਰ ਜਹਾਂਗੀਰ ਕਲਾਂ ਤੇ ਜਹਾਂਗੀਰ ਖੁਰਦ ਵਿਚ ਕਾਂਗਰਸ ਨੂੰ ਵੱਡਾ ਹੁੰਗਾਰਾ ਸੈਂਕੜੇ ਪਰਿਵਾਰ ‘ਆਪ’ ਤੇ ਅਕਾਲੀ ਦਲ (ਬ) ਛੱਡ ਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।