15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਗਰ ਕੌਂਸਲ ਤਰਨ ਤਾਰਨ ਵਿਖੇ ਈ.ਓ. ਰਣਦੀਪ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)—15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਨਗਰ ਕੌਂਸਲ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਈ. ਓ.

ਈ.ਓ ਰਣਦੀਪ ਸਿੰਘ ਵੜੈਚ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)—15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਨਗਰ ਕੌਂਸਲ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਈ.ਓ. ਰਣਦੀਪ ਸਿੰਘ ਵੜੈਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਆਜ਼ਾਦੀ ਦਿਹਾੜੇ ਨੂੰ ਲੈ ਕੇ ਨਗਰ ਕੌਂਸਲ ਤਰਨ ਤਾਰਨ ਵਲੋਂ ਤਿਆਰੀਆਂ ਚੱਲ ਰਹੀਆਂ ਹਨ। ਈ.ਓ. ਰਣਦੀਪ ਸਿੰਘ ਵੜੈਚ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਆਜ਼ਾਦ ਹੋਇਆ ਹੈ ਅਤੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਸਮੂਹ ਸ਼ਹਿਰ ਨਿਵਾਸੀ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਸਮਾਗਮ ਵਿਚ ਸ਼ਾਮਿਲ ਹੋਣ।
ਪਿਛਲੀ ਖ਼ਬਰ ਨੌਜਵਾਨ ਵਲੋਂ ਬਿੱਲਾ ਸ਼ੇਰੋਂ ਨੂੰ ਹਰ ਪੱਖੋਂ ਸਹਿਯੋਗ ਦਾ ਭਰੋਸਾ ਹਰਪ੍ਰੀਤ ਸਿੰਘ ਖੰਨਾ ਵਲੋਂ ਨੌਜਵਾਨਾਂ ਸਮੇਤ ਬਿੱਲਾ ਸ਼ੇ... ਅਗਲੀ ਖ਼ਬਰ ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਅਤੇ ਆਲੇ-ਦੁਆਲੇ ਲੱਗਦੇ 5 ਕਿੱਲੋਮੀਟਰ ਦੇ ਘੇਰੇ ਅੰਦਰ ‘ਨੋ ਡਰੋਨ ਜੋ਼ਨ’ ਘੋਸ਼ਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।