14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਿਰਮਲ ਸਿੰਘ ਕਾਹਲਵਾ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਨਿਯੁਕਤ

ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਰਮਲ ਸਿੰਘ ਕਾਂਹਲਵਾ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਹਰਜੀਤ ਸਿੰਘ ਸੇਰੋਂ, ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਵਤਾਰ ਸਿੰਘ ਪਿੱਦੀ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਨੇ ਨਵ ਨਿਯੁਕਤ ਮੈਨੇਜਰ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ।

ਅਜੀਤ ਡੈਸਕ 14-08-2026
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਰਮਲ ਸਿੰਘ ਕਾਂਹਲਵਾ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਹਰਜੀਤ ਸਿੰਘ ਸੇਰੋਂ, ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਵਤਾਰ ਸਿੰਘ ਪਿੱਦੀ, ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਨੇ ਨਵ ਨਿਯੁਕਤ ਮੈਨੇਜਰ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ । ਇਸ ਮੌਕੇ ਨਵ ਨਿਯੁਕਤ ਮੈਨੇਜਰ ਨਿਰਮਲ ਸਿੰਘ ਕਾਹਲਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ, ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕਿਹਾ ਕਿ ਇਤਿਹਾਸਕ ਨਗਰ ਵਿਖੇ ਸਮੂਹ ਗੁਰਦੁਆਰਾ ਸਹਿਬਾਨਾਂ ਦੀ ਸੇਵਾ ਸੰਭਾਲ ਲਈ ਮੈਂ ਹਮੇਸ਼ਾ ਯਤਨਸ਼ੀਲ ਰਹਾਂਗਾ । ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਐਡੀਨਲ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਗਿਆਨੀ ਰਣਜੀਤ ਸਿੰਘ, ਜਸਵਿੰਦਰ ਸਿੰਘ , ਜੈਮਲ ਸਿੰਘ ਜਾਮਾਰਾਏ, ਗਿਆਨੀ ਸਤਬੀਰ ਸਿੰਘ, ਸੁਖਬੀਰ ਸਿੰਘ ਫੌਜੀ, ਦਿਲਬਾਗ ਸਿੰਘ ਕਾਹਲਵਾਂ, ਸਾਬਕਾ ਸਰਪੰਚ, ਕਿਰਪਾ ਸਿੰਘ,ਹਰਭਜਨ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ ਫੌਜੀ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਹਰਭਜਨ ਸਿੰਘ ਰਠੌਰ, ਮੈਬਰ ਮੋਹਨ ਸਿੰਘ, ਦਲਜੀਤ ਸਿੰਘ ਵਿਰਕ, ਇੰਚਾਰਜ ਹੀਰਾ ਸਿੰਘ, ਜਸਵਿੰਦਰ ਸਿੰਘ ਕਲਰਕ, ਲਵਪ੍ਰੀਤ ਸਿੰਘ ਅਕਾਊਂਟੈਂਟ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ ਰਿਕਾਰਡ ਕੀਪਰ, ਰਛਪਾਲ ਸਿੰਘ ਰਾਣੀਵਲਾਹ, ਗੁਰਦੇਵ ਸਿੰਘ ਘੜਕਾ, ਸਾਬਕਾ ਮੈਨੇਜਰ ਦਵਿੰਦਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਰਣਜੀਤ ਸਿੰਘ ਲੱਕੀ, ਸੰਤੋਖ ਸਿੰਘ ਖਹਿਰਾ, ਅਵਤਾਰ ਸਿੰਘ ਮਾਨ, ਮੈਬਰ ਗੁਰਸੇਵਕ ਸਿੰਘ, ਸਰਵਨ ਸਿੰਘ ਸੰਮਾ ਲਾਹੌਰੀਆ, ਰੁਪਿੰਦਰ ਸਿੰਘ ਲਾਹੌਰੀਆ, ਬਲਜੀਤ ਸਿੰਘ ਆਈ.ਟੀ.ਆਈ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਕੌਂਸਲਿੰਗ, ਓਰੀਐਂਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਸਰਹੱਦ ਤੋਂ ਪਾਰ ਜ਼ੀਰੋ ਲਾਈਨ ’ਤੇ ਬਾਬਾ ਸ਼ੇਖ ਬ੍ਰਹਮ ਦੀ ਯਾਦ ’ਚ ਸਾਲਾਨਾ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।