23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਜੀਠੀਆ 24 ਨੂੰ ਪਿੰਡ ਢੋਟਾ ਵਿਖੇ ਪਹੁੰਚਣਗੇ- ਜਥੇ ਨਾਗੌਕੇ

ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)– ਸਾਚਾ ਗੁਰੂ ਲਾਧੋ ਰੇ ਮੇਲਾ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਧ ਕਰਨ ਲਈ ਮਾਝੇ ਦੇ ਧਾਕੜ ਜਰਨੈਲ ਬਿਕਰਮ ਸਿੰਘ ਮਜੀਠੀਆ ਹਲਕਾ ਬਾਬਾ ਬਕਾਲਾ ਦੇ ਪਿੰਡ ਢੋਟਾ ਵਿਖੇ ਪੁੱਜਣਗੇ। ਇਹ ਜਾਣਕਾਰੀ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੀ ਕਰਦਿਆਂ ਕਿਹਾ ਕਿ ਪਿੰਡ ਢੋਟਾ ਵਿਖੇ ਮਜੀਠੀਆ ਵਲੋਂ 24 ਅਗਸਤ ਨੂੰ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੈਲੀ ਸਬੰਧੀ ਲਾਮਬੰਦ ਕੀਤਾ ਜਾਵੇਗਾ।

ਅਜੀਤ ਡੈਸਕ 23-08-2026
ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)– ਸਾਚਾ ਗੁਰੂ ਲਾਧੋ ਰੇ ਮੇਲਾ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਧ ਕਰਨ ਲਈ ਮਾਝੇ ਦੇ ਧਾਕੜ ਜਰਨੈਲ ਬਿਕਰਮ ਸਿੰਘ ਮਜੀਠੀਆ ਹਲਕਾ ਬਾਬਾ ਬਕਾਲਾ ਦੇ ਪਿੰਡ ਢੋਟਾ ਵਿਖੇ ਪੁੱਜਣਗੇ। ਇਹ ਜਾਣਕਾਰੀ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੀ ਕਰਦਿਆਂ ਕਿਹਾ ਕਿ ਪਿੰਡ ਢੋਟਾ ਵਿਖੇ ਮਜੀਠੀਆ ਵਲੋਂ 24 ਅਗਸਤ ਨੂੰ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੈਲੀ ਸਬੰਧੀ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਕਾਨਫਰੰਸ ਸਬੰਧੀ ਵਰਕਰਾਂ ਵਿਚ ਜੋਸ਼ ਹੈ, ਉਥੇ ਹੀ ਮਜੀਠੀਆ ਦੀ ਮੀਟਿੰਗ ਲਈ ਵੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।
ਪਿਛਲੀ ਖ਼ਬਰ ਸਰਪੰਚ ਬਿੱਲਾ ਸੇਰੋਂ ਨੇ ਪਿੰਡ ਧੂੰਦਾ ਦੇ ਮੰਡ ਖੇਤਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਾਬਾ ਬਕਾਲਾ ਕਾਨਫ਼ਰੰਸ ਲਈ ਆਲਮਪੁਰ ਵਿਖੇ ਹੋਈ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।