ਜਗਦੀਸ਼ ਸਿੰਘ ਢੋਟੀਆਂ ਨੂੰ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਨਿਯੁਕਤ ਕੀਤਾ
ਹਰੀਕੇ ਪੱਤਣ, 23 ਅਗਸਤ (ਸੰਜੀਵ ਕੁੰਦਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਨੂੰ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਜਗਦੀਸ਼ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ, ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦਾ ਧੰਨਵਾਦ ਕੀਤਾ ਹੈ ।
ਅਜੀਤ ਡੈਸਕ
24-08-2026