ਅਲਪਾਈਨ ਹਸਪਤਾਲ ਤਰਨ ਤਾਰਨ ਵਲੋਂ ਲਗਾਏ ਗਏ ਮੈਡੀਕਲ ਚੈਕਅੱਪ ਕੈਂਪ ਮੌਕੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਅਲਪਾਈਨ ਹਸਪਤਾਲ ਨੇ ਲਗਾਇਆ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ
ਨੌਸ਼ਹਿਰਾ ਪੰਨੂੰਆਂ, 23 ਅਗਸਤ (ਦੀਪਕ ਮੈਣੀ)-ਅਲਪਾਈਨ ਮਲਟੀਸਪੈਸ਼ਲਟੀ ਹਸਪਤਾਲ ਤਰਨ ਤਾਰਨ ਵਲੋਂ ਗੁਰਦੁਆਰਾ ਹਿਸੋਆਣਾ ਸਾਹਿਬ ਨੌਸ਼ਹਿਰਾ ਪੰਨੂੰਆਂ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਨੂੰ ਇਲਾਕਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ 500 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ।
ਹਾਜ਼ਰ ਸਟਾਫ ਜਾਣਕਾਰੀ ਦਿੰਦਾ ਹੋਇਆ। ਤਸਵੀਰਾਂ: ਮੈਣੀ
24-08-2026