ਸਤਪਾਲ ਸਿੰਘ ਨੱਥੋਕੇ ਦੇ ਗ੍ਰਹਿ ਪਹੁੰਚੇ ਬਿਕਰਮ ਸਿੰਘ ਮਜੀਠੀਆ
ਖਡੂਰ ਸਾਹਿਬ, 26 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਾਬਾ ਬਕਾਲਾ ਸਾਹਿਬ ਕਾਨਫਰੰਸ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਦੌਰੇ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਿੰਡ ਨੱਥੋਕੇ ਸਰਕਲ ਪ੍ਰਧਾਨ ਸਤਪਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਸਤਪਾਲ ਸਿੰਘ ਅਤੇ ਸਾਥੀਆਂ ਵਲੋਂ ਮਜੀਠੀਆ ਦਾ ਭਰਵਾਂ ਸਵਾਗਤ ਕੀਤਾ ਗਿਆ।
ਅਜੀਤ ਡੈਸਕ
27-08-2026