31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਾਤਾ ਗੁਰਮੇਜ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਪੱਟੀ, 30 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਦੀ ਮਾਤਾ ਗੁਰਮੇਜ ਕੌਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਇੰਦਰਜੀਤ ਸਿੰਘ ਕੋਟਬੁੱਢਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸੁਖਵਿੰਦਰ ਸਿੰਘ ਸਭਰਾ ਨੇ ਇੰਦਰਜੀਤ ਸਿੰਘ ਕੋਟਬੁੱਢਾ, ਉਨ੍ਹਾਂ ਦੇ ਭਰਾਵਾਂ ਮੰਗਲ ਸਿੰਘ ਅਤੇ ਅਜੀਤ ਸਿੰਘ ਨਾਲ ਮੁਲਾਕਾਤ ਕਰਕੇ ਮਾਤਾ ਗੁਰਮੇਜ ਕੌਰ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਇੰਦਰਜੀਤ ਸਿੰਘ ਕੋਟਬੁੱਢਾ ਦੇ ਗ੍ਰਹਿ ਵਿਖੇ ਮਾਤਾ ਗੁਰਮੇਜ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ। ਤਸਵੀਰ: ਖਹਿਰਾ 31-08-2026
ਪੱਟੀ, 30 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਦੀ ਮਾਤਾ ਗੁਰਮੇਜ ਕੌਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਇੰਦਰਜੀਤ ਸਿੰਘ ਕੋਟਬੁੱਢਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸੁਖਵਿੰਦਰ ਸਿੰਘ ਸਭਰਾ ਨੇ ਇੰਦਰਜੀਤ ਸਿੰਘ ਕੋਟਬੁੱਢਾ, ਉਨ੍ਹਾਂ ਦੇ ਭਰਾਵਾਂ ਮੰਗਲ ਸਿੰਘ ਅਤੇ ਅਜੀਤ ਸਿੰਘ ਨਾਲ ਮੁਲਾਕਾਤ ਕਰਕੇ ਮਾਤਾ ਗੁਰਮੇਜ ਕੌਰ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਗੁਰਮੇਜ ਕੌਰ ਦਾ ਪਰਿਵਾਰ ਤੋਂ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਸੁਖਵਿੰਦਰ ਸਿੰਘ ਸਭਰਾ ਨੇ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਪਿਛਲੀ ਖ਼ਬਰ ਸਾਧਵੀ ਪਰਮਜੀਤ ਜਯੋਤੀ ਨੂੰ ਮੰਦਰ ਕਮੇਟੀ ਵਲੋਂ ਸਨਮਾਨਿਤ ਕੀਤਾ ਅਗਲੀ ਖ਼ਬਰ ਸ਼ਿਕਾਇਤਾਂ ਦੇ ਬਾਵਜੂਦ ਨਹੀਂ ਸੁੱਕਿਆ ਗਲੀ ’ਚੋਂ ਗੰਦਾ ਪਾਣੀ ਗੰਦੇ ਪਾਣੀ ’ਤੇ ਜੰਮੀ ਕਾਈ ਤੇ ਗੰਦਗੀ ਬਣੀ ਬਿਮਾਰੀਆਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।