03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕੁੱਲ ਹਿੰਦ ਕਿਸਾਨ ਸਭਾ ਦਾ ਜਥਾ ਚੰਡੀਗੜ੍ਹ ਧਰਨੇ ਲਈ ਰਵਾਨਾ

ਪੱਟੀ, 2 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਤਰਨ ਤਾਰਨ ਦਾ ਜਥਾ ਕਾਮਰੇਡ ਮਹਾਵੀਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਲੱਗੇ ਪੱਕੇ ਕਿਸਾਨ ਧਰਨੇ ਵਿਚ ਸ਼ਾਮਿਲ ਹੋਣ ਲਈ ਪੱਟੀ ਤੋਂ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਚੰਡੀਗੜ੍ਹ ਵਿਖੇ ਚੱਲ ਰਹੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇਗੀ।

ਅਜੀਤ ਡੈਸਕ 03-09-2026
ਪੱਟੀ, 2 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਤਰਨ ਤਾਰਨ ਦਾ ਜਥਾ ਕਾਮਰੇਡ ਮਹਾਵੀਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਲੱਗੇ ਪੱਕੇ ਕਿਸਾਨ ਧਰਨੇ ਵਿਚ ਸ਼ਾਮਿਲ ਹੋਣ ਲਈ ਪੱਟੀ ਤੋਂ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਚੰਡੀਗੜ੍ਹ ਵਿਖੇ ਚੱਲ ਰਹੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਗੁਰਦਿਆਲ ਸਿੰਘ ਵਰਨਾਲਾ, ਸੰਤੋਖ ਸਿੰਘ ਰਾਮ ਸਿੰਘ ਵਾਲਾ, ਗੁਰਮੁਖ ਸਿੰਘ ਵਲਟੋਹਾ, ਹਰਜੀਤ ਸਿੰਘ ਤੂਤ, ਹਰਵਿੰਦਰ ਸਿੰਘ ਪੰਨੂ, ਪ੍ਰਿੰਸ ਅਤੇ ਬਲਦੇਵ ਸਿੰਘ ਰਸੂਲਪੁਰ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਫਾਇਰ ਕਰਕੇ ਸੋਸ਼ਲ ਮੀਡੀਆ ’ ਤੇ ਵੀਡੀਓ ਪਾਉਣ ਵਾਲਿਆਂ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਫ਼ੌਜ ਵਿਚ ਭਰਤੀ ਲਈ ਪ੍ਰੀ - ਰਿਕਰੂਟਮੈਂਟ ਕੋਰਸ 7 ਤੋਂ ਹੋਵੇਗਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।