03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਦੇ ਵਿਦਿਆਰਥੀਆਂ ਦੀ ਫੀਸ ਲਈ 37,500 ਰੁਪਏ ਭੇਟ

ਪੱਟੀ, ਭਿੱਖੀਵਿੰਡ, 2 ਸਤੰਬਰ (ਅਵਤਾਰ ਸਿੰਘ ਖਹਿਰਾ, ਬੌਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਵਿਖੇ ਪੜ੍ਹ ਰਹੇ ਬੱਚਿਆਂ ਦੀ ਸਿੱਖਿਆ ਨੂੰ ਸਹਿਯੋਗ ਦੇਣ ਦੇ ਮੰਤਵ ਨਾਲ ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ 37,500 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਪੰਨੂੰ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਿੱਖੀ ਦੇ ਮਹਾਨ ਵਿਰਸੇ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ।

ਅਜੀਤ ਡੈਸਕ 03-09-2026
ਪੱਟੀ, ਭਿੱਖੀਵਿੰਡ, 2 ਸਤੰਬਰ (ਅਵਤਾਰ ਸਿੰਘ ਖਹਿਰਾ, ਬੌਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਵਿਖੇ ਪੜ੍ਹ ਰਹੇ ਬੱਚਿਆਂ ਦੀ ਸਿੱਖਿਆ ਨੂੰ ਸਹਿਯੋਗ ਦੇਣ ਦੇ ਮੰਤਵ ਨਾਲ ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ 37,500 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਪੰਨੂੰ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਿੱਖੀ ਦੇ ਮਹਾਨ ਵਿਰਸੇ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ, ਜਿਨ੍ਹਾਂ ਨੇ ਸੁਖਵਰਸ਼ ਸਿੰਘ ਪੰਨੂੰ ਦਾ ਇਸ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸੇਂਟ ਸੋਂਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅਣਮਿਥੇ ਸਮੇਂ ਲਾਇਆ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ 4 ਸਤੰਬਰ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।