05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਗੋਪਾਲ ਗਊਸ਼ਾਲਾ ਹਰੀਕੇ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਹਰੀਕੇ ਪੱਤਣ, 4 ਸਤੰਬਰ (ਸੰਜੀਵ ਕੁੰਦਰਾ)-ਸ੍ਰੀ ਗੋਪਾਲ ਗਊਸ਼ਾਲਾ ਹਰੀਕੇ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭਾਰੀ ਰੌਣਕਾਂ ਲੱਗੀਆਂ। ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਪੰਡਤ ਪੁਸ਼ਪ ਸ਼ਰਮਾ ਵਲੋਂ ਪੂਜਾ ਅਰਚਨਾ ਕੀਤੀ ਗਈ ਉਪਰੰਤ ਜੋਤੀ ਪ੍ਰਚੰਡ ਕੀਤੀ ਗਈ।

ਅਜੀਤ ਡੈਸਕ 05-09-2026
ਹਰੀਕੇ ਪੱਤਣ, 4 ਸਤੰਬਰ (ਸੰਜੀਵ ਕੁੰਦਰਾ)-ਸ੍ਰੀ ਗੋਪਾਲ ਗਊਸ਼ਾਲਾ ਹਰੀਕੇ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭਾਰੀ ਰੌਣਕਾਂ ਲੱਗੀਆਂ। ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਪੰਡਤ ਪੁਸ਼ਪ ਸ਼ਰਮਾ ਵਲੋਂ ਪੂਜਾ ਅਰਚਨਾ ਕੀਤੀ ਗਈ ਉਪਰੰਤ ਜੋਤੀ ਪ੍ਰਚੰਡ ਕੀਤੀ ਗਈ। ਇਸ ਮੌਕੇ ਮਹਿਲਾਵਾਂ ਵਲੋਂ ਕ੍ਰਿਸ਼ਨ ਮਹਿਮਾ ਦਾ ਗੁਣਗਾਨ ਕੀਤਾ ਗਿਆ। ਲੰਗਰ ਭੰਡਾਰਾ ਅਟੁੱਟ ਵਰਤਾਇਆ ਗਿਆ। ਇਸ ਮੌਕੇ ਪਵਨ ਸ਼ਰਮਾ, ਮੋਨੂੰ ਸ਼ਰਮਾ, ਸੁਨੀਲ ਸ਼ਰਮਾ, ਰੌਸ਼ਨ ਲਾਲ ਚੌਧਰੀ, ਰੋਹਿਤ ਵੇਦੀ, ਸੰਦੀਪ ਸਾਮਾ, ਰਾਮ ਰਛਪਾਲ ਮਲਹੋਤਰਾ, ਪ੍ਰਿੰਸ ਭਾਟੀਆ, ਗੁਲਸ਼ਨ ਮਲਹੋਤਰਾ, ਕਰਮ ਚੰਦ ਮਲਹੋਤਰਾ, ਰਿਸ਼ੀ ਨਈਅਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿੱਤ ਮੰਤਰੀ ਪੰਜਾਬ ਨੇ ਦਿਵਿਆਂਗ ਐਕਸ਼ਨ ਕਮੇਟੀ ਨੂੰ ਜਲਦੀ ਪੈਨਸ਼ਨਾਂ ਵਧਾਉਣ ਦਾ ਦਿੱਤਾ ਭਰੋਸਾ- ਸੈਣੀ ਅਗਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।