08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਾਗ ਕਲਾਂ ਵਿਖੇ ਕੱਲ੍ਹ ਲੱਗ ਰਹੇ ਕਿਸਾਨ ਮੇਲੇ ਦੀ ਵਿਧਾਇਕ ਧਾਲੀਵਾਲ ਕਰਨਗੇ ਪ੍ਰਧਾਨਗੀ

ਮਜੀਠਾ, 7 ਸਤੰਬਰ (ਜਗਤਾਰ ਸਿੰਘ ਸਹਿਮੀ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗਕਲਾਂ ਅੰਮ੍ਰਿਤਸਰ ਵਿਖੇ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਦੇ ਉਦੇਸ਼ ਤਹਿਤ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ 9 ਸਤੰਬਰ, 2026 ਦਿਨ ਬੁੱਧਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਕੇਵੀਕੇ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ.

ਅਜੀਤ ਡੈਸਕ 08-09-2026
ਮਜੀਠਾ, 7 ਸਤੰਬਰ (ਜਗਤਾਰ ਸਿੰਘ ਸਹਿਮੀ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗਕਲਾਂ ਅੰਮ੍ਰਿਤਸਰ ਵਿਖੇ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਦੇ ਉਦੇਸ਼ ਤਹਿਤ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ 9 ਸਤੰਬਰ, 2026 ਦਿਨ ਬੁੱਧਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਕੇਵੀਕੇ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਜਨਾਲਾ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ ਅਤੇ ਖੇਤੀ ਮਸ਼ੀਨਰੀ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ।
ਪਿਛਲੀ ਖ਼ਬਰ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ - ਸਾ. ਵਿਧਾਇਕ ਸਿੱਕੀ ਅਗਲੀ ਖ਼ਬਰ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਇਕ ਨਵੇਂ ਪੰਜਾਬ ਦੀ ਹੋ ਰਹੀ ਹੈ ਸ਼ੁਰੂਆਤ - ਮਜੀਠੀਆ ਭੀਲੋਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।