19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰਮਨਦੀਪ ਸ਼ੇਰੋਂ ਤੇ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਲਕੇ ’ਚ ਅਕਾਲੀ ਦਲ ਹੋ ਰਿਹਾ ਮਜ਼ਬੂਤ - ਤੇਜਿੰਦਰ ਕੰਗ, ਕੁਲਵਿੰਦਰ ਕੰਗ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)–ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ, ਜਿਸ ਮੌਕੇ ਗਿਆਨੀ ਤੇਜਿੰਦਰ ਸਿੰਘ ਕੰਗ ਤੇ ਕੁਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਮਨਦੀਪ ਕੌਰ ਸੇਰੋ ਤੇ ਅਵਤਾਰ ਸਿੰਘ ਬਿੱਲਾ ਸੇਰੋ ਦੀ ਅਗਵਾਈ ਹੇਠ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਵਿਚ ਤੇਜ਼ੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੇਰੋ ਪਰਿਵਾਰ ਵਲੋਂ ਲਗਾਤਾਰ ਵਰਕਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 19-09-2026
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)–ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ, ਜਿਸ ਮੌਕੇ ਗਿਆਨੀ ਤੇਜਿੰਦਰ ਸਿੰਘ ਕੰਗ ਤੇ ਕੁਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਮਨਦੀਪ ਕੌਰ ਸੇਰੋ ਤੇ ਅਵਤਾਰ ਸਿੰਘ ਬਿੱਲਾ ਸੇਰੋ ਦੀ ਅਗਵਾਈ ਹੇਠ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਵਿਚ ਤੇਜ਼ੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੇਰੋ ਪਰਿਵਾਰ ਵਲੋਂ ਲਗਾਤਾਰ ਵਰਕਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਅਮਰੀਕ ਸਿੰਘ ਪ੍ਰਧਾਨ, ਕੈਪਟਨ ਬਲਕਾਰ ਸਿੰਘ ਮੰਡ, ਅਰਜਨ ਸਿੰਘ ਡੀ.ਐੱਸ.ਪੀ., ਮੁਖਤਾਰ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਸਿੰਘ ਥਾਣੇਦਾਰ, ਲਾਡੀ ਮੰਡ, ਸਾਹਿਬ ਸਿੰਘ, ਲਖਬੀਰ ਸਿੰਘ, ਹਰਪ੍ਰੀਤ ਸਿੰਘ, ਬਾਬਾ ਮੰਗਲ ਸਿੰਘ, ਹਰਬੰਸ ਸਿੰਘ ਫੌਜੀ, ਮੇਜਰ ਸਿੰਘ ਫੌਜੀ, ਸ਼ਿੰਗਾਰਾ ਸਿੰਘ, ਸੁਰਿੰਦਰ ਸਿੰਘ, ਜਥੇਦਾਰ ਕਸ਼ਮੀਰ ਸਿੰਘ, ਸ਼ਰਨਜੀਤ ਸਿੰਘ, ਬੂਟਾ ਸਿੰਘ, ਕਾਲਾ ਸਿੰਘ, ਬਖਸ਼ੀਸ਼ ਸਿੰਘ, ਡਾ. ਅਮਨ ਭੁੱਲਰ, ਗੁਰਜੀਤ ਸਿੰਘ, ਸਾਹਿਬ ਸਿੰਘ, ਬੀਬੀ ਕੁਲਵਿੰਦਰ ਕੌਰ, ਬੀਬੀ ਪ੍ਰਭਜੀਤ ਕੌਰ, ਬੀਬੀ ਪਰਮਜੀਤ ਕੌਰ ਅਤੇ ਬੀਬੀ ਸਰਬਜੀਤ ਕੌਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਨੇ ਖੇਮਕਰਨ ਸ਼ਹਿਰ ਵਾਸੀਆਂ ਨਾਲ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਪਿੰਡ ਵੇਈਂਪੂਈਂ ’ਚ ਕਾਂਗਰਸ ਨੂੰ ਝਟਕਾ, ਸੈਂਕੜੇ ਲੋਕ ਭਰੋਵਾਲ ਦੀ ਅਗਵਾਈ ’ਚ ਭਾਜਪਾ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।