21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫ਼ਲਾ ਰੈਲੀ ’ਚ ਹੋਇਆ ਸ਼ਾਮਿਲ

ਝਬਾਲ, 20 ਸਤੰਬਰ (ਸਰਬਜੀਤ ਸਿੰਘ)– ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਗਰਾਊਂਡ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ ਪੰਜਾਬ ਬਚਾਓ ਵਿਸ਼ਾਲ ਰੈਲੀ ਵਿੱਚ ਹਲਕੇ ਅਧੀਨ ਪੈਂਦੇ ਪਿੰਡ ਭੁੱਚਰ ਤੋਂ ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫਲਾ ਸ਼ਾਮਿਲ ਹੋਇਆ। ਕਾਫਲਾ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ ਅਤੇ ਗੁਰਲਾਲ ਸਿੰਘ ਔਲਖ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਤਹਿਤ ਕੀਤੀ ਜਾ ਰਹੀ ਰੈਲੀ ਬਹੁਤ ਹੀ ਇਤਿਹਾਸਿਕ ਹੋਵੇਗੀ।

ਅਕਾਲੀ ਦਲ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਵਰਕਰਾਂ ਨਾਲ ਖੜ੍ਹੇ ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ ਗੁਰਲਾਲ ਸਿੰਘ ਭੁੱਚਰ ਅਤੇ ਹੋਰ। ਤਸਵੀਰ–ਗੱਗੋਬੂਹਾ 21-09-2026
ਝਬਾਲ, 20 ਸਤੰਬਰ (ਸਰਬਜੀਤ ਸਿੰਘ)– ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਗਰਾਊਂਡ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ ਪੰਜਾਬ ਬਚਾਓ ਵਿਸ਼ਾਲ ਰੈਲੀ ਵਿੱਚ ਹਲਕੇ ਅਧੀਨ ਪੈਂਦੇ ਪਿੰਡ ਭੁੱਚਰ ਤੋਂ ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫਲਾ ਸ਼ਾਮਿਲ ਹੋਇਆ। ਕਾਫਲਾ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ ਅਤੇ ਗੁਰਲਾਲ ਸਿੰਘ ਔਲਖ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਤਹਿਤ ਕੀਤੀ ਜਾ ਰਹੀ ਰੈਲੀ ਬਹੁਤ ਹੀ ਇਤਿਹਾਸਿਕ ਹੋਵੇਗੀ। ਇਸ ਮੌਕੇ ਮਨਪ੍ਰੀਤ ਸਿੰਘ ਅਲਗੋ, ਗੁਰਲਾਲ ਸਿੰਘ, ਰੋਬਨ ਸਿੰਘ, ਗੁਰਸਿਮਰਨ ਸਿੰਘ ਭੁੱਚਰ, ਸੁਖਰਾਜ ਸਿੰਘ, ਨਿਸ਼ਾਨ ਸਿੰਘ ਮਾਣੇ ਮੱਲੀਆਂ, ਸੁਖਰਾਜ ਸਿੰਘ ਰਾਜਾਤਾਲ, ਦਲਬੀਰ ਸਿੰਘ, ਬਲਬੀਰ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ, ਕਾਰਜ ਸਿੰਘ, ਰੇਸ਼ਮ ਸਿੰਘ, ਪਿ੍ਤਪਾਲ ਸਿੰਘ, ਜਸਬੀਰ ਸਿੰਘ, ਮਨਜਿੰਦਰ ਸਿੰਘ, ਹੀਰਾ ਸਿੰਘ, ਬਹਾਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਹਾਜ਼ਰ ਸਨ l
ਪਿਛਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ, ਆਮ ਲੋਕਾਂ ਵਿਚ ਡਰ ਦਾ ਮਾਹੌਲ - ਹਰਪ੍ਰੀਤ ਸਿੰਘ ਸੰਧੂ ਅਗਲੀ ਖ਼ਬਰ ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ਸਪਤਾਹਿਕ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।