ਪੰਜਾਬ ਬਚਾਓ ਰੈਲੀ ਦੀ ਸਫ਼ਲਤਾ ਲਈ ਹਲਕਾ ਨਿਵਾਸੀਆਂ ਦਾ ਧੰਨਵਾਦ - ਕੰਚਨਪ੍ਰੀਤ ਕੌਰ
ਝਬਾਲ, 21 ਸਤੰਬਰ (ਸੁਖਦੇਵ ਸਿੰਘ)—ਐਤਵਾਰ ਨੂੰ ਕਸਬਾ ਝਬਾਲ ਵਿਖੇ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਚਟਾਂਨ ਵਾਂਗ ਖੜੇ ਹਨ ਅਤੇ ਇਸ ਰੈਲੀ ਨੇ ਸਾਰੇ ਰਿਕਾਰੜ ਤੋੜ ਦਿੱਤੇ ਹਨ। ਜਿਸਦਾ ਸਿਹਰਾ ਹਲਕਾ ਤਰਨ ਤਾਰਨ ਦੇ ਲੋਕਾਂ, ਅਕਾਲੀ ਆਗੂਆਂ ਅਤੇ ਵਰਕਰਾਂ ਸਿਰ ਜਾਂਦਾ ਹੈ।
ਹਲਕਾ ਇੰਚਾਰਜ ਕੰਚਨਪ੍ਰੀਤ ਕੌਰ
22-09-2026