ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ
ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ।
ਅਜੀਤ ਡੈਸਕ
22-09-2026