25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚੰਦ ਸਿੰਘ ਫਤਿਹਪੁਰੀ ਦਾ ਵਿਛੋੜਾ ਅਤੀ ਦੁਖਦਾਈ - ਦਲਵਿੰਦਰ ਸਿੰਘ

ਤਰਨ ਤਾਰਨ, 24 ਸਤੰਬਰ (ਇਕਬਾਲ ਸਿੰਘ ਸੋਢੀ)- ਸੀ. ਪੀ.

ਅਜੀਤ ਡੈਸਕ 25-09-2026
ਤਰਨ ਤਾਰਨ, 24 ਸਤੰਬਰ (ਇਕਬਾਲ ਸਿੰਘ ਸੋਢੀ)- ਸੀ.ਪੀ.ਆਈ. ਦੇ ਸੂਬਾਈ ਆਗੂ ਕਾਮਰੇਡ ਚੰਦ ਸਿੰਘ ਫਤਿਹਪੁਰੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਰਤ ਦੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਲਿਬਰੇਸ਼ਨ ਦੇ ਆਗੂ ਦਲਵਿੰਦਰ ਸਿੰਘ ਨੌਸਹਿਰਾ ਪੰਨੂੰਆਂ ਨੇ ਆਖਿਆ ਫਤਿਹਪੁਰੀ ਦੇ ਤੁਰ ਜਾਣ ਨਾਲ ਦਸਾਂ ਨਹੁੰਆਂ ਦੀ ਹੱਥੀ ਕਿਰਤ ਕਰਦੀ ਮਜ਼ਦੂਰ ਜਮਾਤ ਨੂੰ ਵੱਡਾ ਘਾਟਾ ਪਿਆ ਹੈ, ਜਿਸਦੀ ਉਹ ਅਗਵਾਈ ਕਰਦੇ ਸਨ। ਲਿਬਰੇਸ਼ਨ ਫਤਿਹਪੁਰੀ ਪਰਿਵਾਰ ਨਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨਾਲ ਦੁੱਖ ਸਾਂਝਾ ਕਰਦੀ ਹੋਈ, ਵਿਛੜੇ ਇਸ ਲੋਕ ਘੋਲਾਂ ਦੇ ਜਰਨੈਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ।
ਪਿਛਲੀ ਖ਼ਬਰ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ - ਆਸਲ, ਜੰਡ ਅਗਲੀ ਖ਼ਬਰ ਦਾਣਾ ਮੰਡੀ ਝਬਾਲ ਵਿਖੇ ਖਰੀਦ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਸੰਬੰਧੀ ਸਾਰੇ ਪ੍ਰਬੰਧ ਕੀਤੇ - ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।