ਸਰਕਾਰੀ ਬੈਂਕਾਂ ਦੀ ਤਿੰਨ ਦਿਨ ਦੀ ਹੜਤਾਲ ਦੇ ਐਲਾਨ ਮੌਕੇ ਐਤਵਾਰ ਨੂੰ ਖੁੱਲ੍ਹੇ ਰਹੇ ਤਰਨ ਤਾਰਨ ਦੇ ਬੈਂਕ
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)—ਦੇਸ਼ ਭਰ ਵਿਚ ਸਰਕਾਰੀ ਬੈਂਕਾਂ ਵਿਚ ਕੰਮ ਕਰਦੇ 8 ਲੱਖ ਦੇ ਕਰੀਬ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 28, 29 ਅਤੇ 30 ਸਤੰਬਰ ਨੂੰ ਲਗਾਤਾਰ ਤਿੰਨ ਦਿਨ ਦੀ ਹੜਤਾਲ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਆਰ. ਬੀ.
ਤਰਨ ਤਾਰਨ ਵਿਖੇ ਐਤਵਾਰ ਨੂੰ ਖੁੱਲ੍ਹੀਆਂ ਸਰਕਾਰੀ ਬੈਂਕਾਂ। ਤਸਵੀਰਾਂ: ਲਵਲੀ
28-09-2026