29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲ ਦਾ ਨਿਰੀਖਣ

ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲ ਦਾ ਵਿਸ਼ੇਸ਼ ਨਿਰੀਖਣ ਕੀਤਾ ਗਿਆ । ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਰਾਜਬੀਰ ਸਿੰਘ ਜ਼ਿਲ੍ਹਾ ਬਾਲ ਅਤੇ ਮਹਿਲਾ ਸੁਰੱਖਿਆ ਅਫ਼ਸਰ ਅਤੇ ਰਵਿੰਦਰ ਸਿੰਘ ਸਕੱਤਰ ਲੋਕਲ ਕਮੇਟੀ ਤਰਨ ਤਾਰਨ, ਮੈਂਬਰ ਇੰਚਾਰਜ ਸੁਰ ਸਿੰਘ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ ।

ਅਜੀਤ ਡੈਸਕ 29-09-2026
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)–ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲ ਦਾ ਵਿਸ਼ੇਸ਼ ਨਿਰੀਖਣ ਕੀਤਾ ਗਿਆ । ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਰਾਜਬੀਰ ਸਿੰਘ ਜ਼ਿਲ੍ਹਾ ਬਾਲ ਅਤੇ ਮਹਿਲਾ ਸੁਰੱਖਿਆ ਅਫ਼ਸਰ ਅਤੇ ਰਵਿੰਦਰ ਸਿੰਘ ਸਕੱਤਰ ਲੋਕਲ ਕਮੇਟੀ ਤਰਨ ਤਾਰਨ, ਮੈਂਬਰ ਇੰਚਾਰਜ ਸੁਰ ਸਿੰਘ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ, ਭਲਾਈ, ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਪੰਜਾਬ ਯਾਤਰਾ ਨਾਲ ਨਸ਼ਾ ਵਿਰੋਧੀ ਇਕ ਲੋਕ ਲਹਿਰ ਬਣ ਗਈ - ਅਤੁਲ ਜੈਨ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚ ਵਿਚ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।