ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)—ਸੜਕ ਕਿਨਾਰੇ ਖੜੇ ਨੌਜਵਾਨ ਨੂੰ ਤੇਜ਼ ਰਫਤਾਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ’ਤੇ ਨੌਜਵਾਨ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ਤੋਂ ਅਣਪਛਾਤਾ ਵਾਹਨ ਚਾਲਕ ਫ਼ਰਾਰ ਹੋ ਗਿਆ।
ਮ੍ਰਿਤਕ ਰਣਧੀਰ ਸਿੰਘ ਦੀ ਫਾਈਲ ਤਸਵੀਰ
30-09-2026