02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਵਲੋਂ ਖੂਨਦਾਨ ਕੈਂਪ ਅੱਜ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)—ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਜ਼ਿਲ੍ਹਾ ਤਰਨ ਤਾਰਨ ਵਲੋਂ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ ਤੱਕ ਗਾਂਧੀ ਪਾਰਕ ਨਜਦੀਕ ਥਾਣਾ ਸਿਟੀ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਭਰ ਵਿਚ ਖੂਨਦਾਨ ਕੈਂਪ ਲਗਾ ਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ ਹੈ।

ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)—ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਜ਼ਿਲ੍ਹਾ ਤਰਨ ਤਾਰਨ ਵਲੋਂ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ ਤੱਕ ਗਾਂਧੀ ਪਾਰਕ ਨਜਦੀਕ ਥਾਣਾ ਸਿਟੀ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਭਰ ਵਿਚ ਖੂਨਦਾਨ ਕੈਂਪ ਲਗਾ ਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂ ਦਾਨ ਹੈ ਅਤੇ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਤਾਂ ਜੋ ਜਰੂਰਤਮੰਦ ਵਿਅਕਤੀ ਜਿਸ ਨੂੰ ਖੂਨ ਦੀ ਜਰੂਰਤ ਹੈ, ਉਸ ਨੂੰ ਖੂਨ ਮੁਹੱਇਆ ਹੋ ਸਕੇ।
ਪਿਛਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਕੱਢਿਆ ਰੋਸ ਮਾਰਚ - ਪ੍ਰਧਾਨ ਮਨਦੀਪ ਸਿੰਘ ਅਗਲੀ ਖ਼ਬਰ ਹਾੜ੍ਹੀ ਫਸਲਾਂ ਦੀ ਐਲਾਨੀ ਐੱਮ.ਐੱਸ.ਪੀ. ਨਿੰਦਣਯੋਗ - ਐਸ.ਕੇ.ਐਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।