05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਸਰਕਾਰ ਦਾ ਗੋਇੰਦਵਾਲ ਸਾਹਿਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਸੰਗਤਾਂ ਬਰਦਾਸ਼ਤ ਨਹੀਂ ਕਰਨਗੀਆਂ - ਰਾਏ

ਗੋਇੰਦਵਾਲ ਸਾਹਿਬ, 4 ਅਕਤੂਬਰ (ਸਕੱਤਰ ਸਿੰਘ ਅਟਵਾਲ)-ਕਾਂਗਰਸ ਦੇ ਸੀਨੀਅਰ ਆਗੂ ਗੁਲਵਿੰਦਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਇਕ ਨਹੀਂ, ਦੋ ਸਿਆਸੀ ਕਾਨਫਰੰਸਾਂ ਕਰਵਾਈਆਂ ਗਈਆਂ, ਜਿਸ ਕਰਕੇ ਸੰਗਤਾਂ ਨੂੰ ਬੜੀ ਉਮੀਦ ਸੀ ਕਿ ਸਰਕਾਰ ਗੋਇੰਦਵਾਲ ਸਾਹਿਬ ਵਾਸਤੇ ਕੋਈ ਵੱਡਾ ਐਲਾਨ ਕਰੂ, ਪਰ ‘ਆਪ’ ਸਰਕਾਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਨੂੰ ਚੁਟਕਲੇ ਸੁਣਾ ਕੇ ਚਲਾ ਗਿਆ, ਜੋ ਬਹੁਤ ਮੰਦਭਾਗਾ ਹੈ । ਪੰਜਾਬ ਸਰਕਾਰ ਦਾ ਗੋਇੰਦਵਾਲ ਸਾਹਿਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਤੀ ਨਿੰਦਣਯੋਗ ਹੈ ।

ਅਜੀਤ ਡੈਸਕ 05-10-2026
ਗੋਇੰਦਵਾਲ ਸਾਹਿਬ, 4 ਅਕਤੂਬਰ (ਸਕੱਤਰ ਸਿੰਘ ਅਟਵਾਲ)-ਕਾਂਗਰਸ ਦੇ ਸੀਨੀਅਰ ਆਗੂ ਗੁਲਵਿੰਦਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਇਕ ਨਹੀਂ, ਦੋ ਸਿਆਸੀ ਕਾਨਫਰੰਸਾਂ ਕਰਵਾਈਆਂ ਗਈਆਂ, ਜਿਸ ਕਰਕੇ ਸੰਗਤਾਂ ਨੂੰ ਬੜੀ ਉਮੀਦ ਸੀ ਕਿ ਸਰਕਾਰ ਗੋਇੰਦਵਾਲ ਸਾਹਿਬ ਵਾਸਤੇ ਕੋਈ ਵੱਡਾ ਐਲਾਨ ਕਰੂ, ਪਰ ‘ਆਪ’ ਸਰਕਾਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਨੂੰ ਚੁਟਕਲੇ ਸੁਣਾ ਕੇ ਚਲਾ ਗਿਆ, ਜੋ ਬਹੁਤ ਮੰਦਭਾਗਾ ਹੈ । ਪੰਜਾਬ ਸਰਕਾਰ ਦਾ ਗੋਇੰਦਵਾਲ ਸਾਹਿਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਤੀ ਨਿੰਦਣਯੋਗ ਹੈ । ਇਸ ਮੌਕੇ ਰਘਬੀਰ ਸਿੰਘ ਵਿਰਕ, ਲਾਡੀ ਬਾਠ, ਸਾਬਕਾ ਸਰਪੰਚ ਮੋਹਨ ਸਿੰਘ ਬੱਲਾ, ਪ੍ਰਤਾਪ ਸਿੰਘ ਪੰਜਾਬੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਦੀ ਸਰਕਾਰ ਨੂੰ ਚਿਤਾਵਨੀ-ਇੰਜ. ਕੋਹਲੀ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਬਰਾਮਦ, ਤਿੰਨ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।