05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣਾ ਹਾਈਕਮਾਨ ਦਾ ਸ਼ਲਾਘਯੋਗ ਕਦਮ-ਖਹਿਰਾ

ਖਡੂਰ ਸਾਹਿਬ, 4 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਬਹੁਤ ਹੀ ਸੁਲਝਿਆ ਹੋਇਆ ਫੈਸਲਾ ਹੈ, ਜਿਸ ਦਾ ਅਸੀਂ ਤਹਿ ਦਿਲੋਂ ਸਤਿਕਾਰ ਕਰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾ.

ਅਜੀਤ ਡੈਸਕ 05-10-2026
ਖਡੂਰ ਸਾਹਿਬ, 4 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਬਹੁਤ ਹੀ ਸੁਲਝਿਆ ਹੋਇਆ ਫੈਸਲਾ ਹੈ, ਜਿਸ ਦਾ ਅਸੀਂ ਤਹਿ ਦਿਲੋਂ ਸਤਿਕਾਰ ਕਰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾ. ਰਸ਼ਪਾਲ ਸਿੰਘ ਖਹਿਰਾ ਖਡੂਰ ਸਾਹਿਬ ਸੇਵਾ ਮੁਕਤ ਬੀ.ਪੀ.ਈ.ਓ. ਨੇ ਕਰਦਿਆਂ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਨਵਦੀਪ ਸਿੰਘ ਨਵੀ ਗੱਗੋਬੂਹਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।