14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਚ ਕਰੀਅਰ ਗਾਈਡੈਂਸ ਸੰਬੰਧੀ ਸੈਮੀਨਾਰ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)– ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਚ ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸੈਟਰ ‘ਭਾਰਤੀ ਕੰਪਨੀ ਸਚਿਵ ਸੰਸਥਾ’ ਵਲੋ ਵਿਦਿਆਰਥੀਆ ਨੂੰ ਰੁਜ਼ਗਾਰ ਦੇ ਵਸੀਲਿਆਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ । ਇਸ ਸੰਸਥਾ ਦੇ ਬੁਲਾਰੇ ਹਰਪ੍ਰੀਤ ਸਿੰਘ ਵਾਲੀਆ ਵੱਲੋ ਕੰਪਨੀ ਸੈਕਰੈਟਰੀ) ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)– ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਚ ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸੈਟਰ ‘ਭਾਰਤੀ ਕੰਪਨੀ ਸਚਿਵ ਸੰਸਥਾ’ ਵਲੋ ਵਿਦਿਆਰਥੀਆ ਨੂੰ ਰੁਜ਼ਗਾਰ ਦੇ ਵਸੀਲਿਆਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ । ਇਸ ਸੰਸਥਾ ਦੇ ਬੁਲਾਰੇ ਹਰਪ੍ਰੀਤ ਸਿੰਘ ਵਾਲੀਆ ਵੱਲੋ ਕੰਪਨੀ ਸੈਕਰੈਟਰੀ) ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅਨੁਸਾਰ ਆਰਟਸ, ਸਾਇੰਸ, ਕਾਮਰਸ ਆਦਿ ਕਿਸੇ ਵੀ ਸਟਰੀਮ ਦੇ ਵਿਦਿਆਰਥੀ ਸਬੰਧਤ ਕੋਰਸ ਕਰਨ ਲਈ ਯੋਗ ਹਨ । ਕਾਲਜ ਪ੍ਰਿੰਸੀਪਲ ਮੈਡਮ ਹਰਮਿੰਦਰ ਕੌਰ ਨੇ ਵਿਦਿਆਰਥੀਆ ਨੂੰ ਸੰਬੋਧਨ ਕਰਦਿਆ ਹੋਇਆ ਆਖਿਆ ਕਿ ਮੌਜੂਦ ਸਮੇ ਮੁਕਾਬਲਿਾਂ ਦੇ ਯੁੱਗ ਵਿਚ ਅਜਿਹੇ ਕੋਰਸ ਵਿਦਿਆਰਥੀਆ ਦੀ ਕਾਬਲੀਅਤ ਵਿਚ ਵਾਧਾ ਕਰਨ ਲਈ ਲਾਹੇਵੰਦ ਹਨ ।
ਪਿਛਲੀ ਖ਼ਬਰ ਖੇਡ ਸਟੇਡੀਅਮ ਪੱਟੀ ਵਿਖੇ ਪੱਟੀ ਬਲਾਕ ਦੇ ਸਕੂਲਾਂ ਦੀਆਂ ਤਿੰਨ ਰੋਜ਼ਾ ਖੇਡਾਂ ਧੂਮਧਾਮ ਨਾਲ ਸਮਾਪਤ ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਤੇ ਪਰਾਲੀ ਪ੍ਰਬੰਧਨ ਸੰਬੰਧੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।