15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟੇ ਨੂੰ ਸਾਜਿਸ਼ ਤਹਿਤ ਮਾਰਿਆ – ਕੁਲਦੀਪ ਸਿੰਘ ਲਹੌਰੀਆ

ਗੋਇੰਦਵਾਲ ਸਾਹਿਬ 14 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੋਇੰਦਵਾਲ ਸਾਹਿਬ ਦੇ ਸਾਬਕਾ ਸਰਪੰਚ ਤੇ ਅਕਾਲੀ ਆਗੂ ਕੁਲਦੀਪ ਸਿੰਘ ਲਹੌਰੀਆ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਇਹ ਕਤਲ ਸਾਜਿਸ਼ ਤਹਿਤ ਕੀਤਾ ਗਿਆ ਹੈ ਜਿਸ ਲਈ ਮੁੱਖ ਮੰਤਰੀ ਜਿੰਮੇਵਾਰ ਹਨ । ਉਨਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ।

ਅਜੀਤ ਡੈਸਕ 15-10-2026
ਗੋਇੰਦਵਾਲ ਸਾਹਿਬ 14 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੋਇੰਦਵਾਲ ਸਾਹਿਬ ਦੇ ਸਾਬਕਾ ਸਰਪੰਚ ਤੇ ਅਕਾਲੀ ਆਗੂ ਕੁਲਦੀਪ ਸਿੰਘ ਲਹੌਰੀਆ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਇਹ ਕਤਲ ਸਾਜਿਸ਼ ਤਹਿਤ ਕੀਤਾ ਗਿਆ ਹੈ ਜਿਸ ਲਈ ਮੁੱਖ ਮੰਤਰੀ ਜਿੰਮੇਵਾਰ ਹਨ । ਉਨਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਕੁਲਦੀਪ ਸਿੰਘ ਲਹੌਰੀਆ ਨੇ ਮੰਗ ਕੀਤੀ ਕਿ ਕਤਲ ਦੀ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ । 14ਏਐਸਆਰ68
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼ ਅਗਲੀ ਖ਼ਬਰ ਛੱਜਲਵੱਡੀ ਵਿਖੇ ਆਮ ਆਦਮੀ ਕਲੀਨਿਕ ਖੁੱਲ੍ਹਣ ’ਤੇ ਸਤਿੰਦਰ ਛੱਜਲਵੱਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।