15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੋਇਵਾਦਲ ਜੇਲ੍ਹ ’ ਚੋਂ ਨਸ਼ੀਲੇ ਪਦਾਰਥ ਬਰਾਮਦ

ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਵੱਖ-ਵੱਖ ਤਰੀਖਾਂ ਦੌਰਾਨ ਜੇਲ੍ਹ ’ਚ ਚੈਕਿੰਗ ਦੌਰਾਨ 134 ਤੰਬਾਕੂ ਬੰਡਲ, 305 ਬੀੜੀਆ ਬੰਡਲਲ, 17 ਸਿਗਰਟ ਪੈਕੇਟ, 24 ਕੂਲਲਿੱਪ ਪੈਕੇਟ, 26 ਸੇਫਟੀਆਂ ਬਲੇਡ, 5 ਮੋਬਾਈਲ ਫੋਨ, 3 ਚਾਰਜਰ ਡਾਟਾ ਕੇਬਲ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ।

ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਵੱਖ-ਵੱਖ ਤਰੀਖਾਂ ਦੌਰਾਨ ਜੇਲ੍ਹ ’ਚ ਚੈਕਿੰਗ ਦੌਰਾਨ 134 ਤੰਬਾਕੂ ਬੰਡਲ, 305 ਬੀੜੀਆ ਬੰਡਲਲ, 17 ਸਿਗਰਟ ਪੈਕੇਟ, 24 ਕੂਲਲਿੱਪ ਪੈਕੇਟ, 26 ਸੇਫਟੀਆਂ ਬਲੇਡ, 5 ਮੋਬਾਈਲ ਫੋਨ, 3 ਚਾਰਜਰ ਡਾਟਾ ਕੇਬਲ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 3 ਲੱਖ ਦੀ ਆਨਲਾਈਨ ਠੱਗੀ ਮਾਰਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।