15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਧੂੰਦਾ ਵਿਖੇ 13ਵਾਂ ਸਮੂਹਿਕ ਸ਼ਾਦੀਆਂ ਕਰਾਉਣ ਦਾ ਸਮਾਗਮ 24 ਨੂੰ

ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪਿੰਡ ਧੂੰਦਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਅਕਤੂਬਰ ਨੂੰ ਮਹਾਰਿਸ਼ੀ ਬਾਲਮੀਕਿ ਸੁਸਾਇਟੀ ਵਲੋਂ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਸਰਪੰਚ ਜਸਵੰਤ ਸਿੰਘ ਜੱਸਾ, ਰਣਜੀਤ ਸਿੰਘ ਧੂੰਦਾ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਚਤਰ ਸਿੰਘ ਢਾਬਸਰ ਵਾਲੇ, ਜਥੇਦਾਰ ਹਰਪਾਲ ਸਿੰਘ ਕੰਬੋਕੇ ਵਾਲੇ, ਮਾਤਾ ਸਰਬਜੀਤ ਕੌਰ ਛਾਪੜੀ ਸਾਹਿਬ ਵਾਲੇ ਅਤੇ ਪਿੰਡ ਧੂੰਦਾ ਦੀ ਆਮ ਆਦਮੀ ਪਾਰਟੀ ਦੀ ਟੀਮ ਨਵ ਵਿਆਹੀਆਂ ਜੋੜੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚਣਗੇ।

ਅਜੀਤ ਡੈਸਕ 15-10-2026
ਫਤਿਆਬਾਦ, 14 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪਿੰਡ ਧੂੰਦਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਅਕਤੂਬਰ ਨੂੰ ਮਹਾਰਿਸ਼ੀ ਬਾਲਮੀਕਿ ਸੁਸਾਇਟੀ ਵਲੋਂ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਸਰਪੰਚ ਜਸਵੰਤ ਸਿੰਘ ਜੱਸਾ, ਰਣਜੀਤ ਸਿੰਘ ਧੂੰਦਾ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਚਤਰ ਸਿੰਘ ਢਾਬਸਰ ਵਾਲੇ, ਜਥੇਦਾਰ ਹਰਪਾਲ ਸਿੰਘ ਕੰਬੋਕੇ ਵਾਲੇ, ਮਾਤਾ ਸਰਬਜੀਤ ਕੌਰ ਛਾਪੜੀ ਸਾਹਿਬ ਵਾਲੇ ਅਤੇ ਪਿੰਡ ਧੂੰਦਾ ਦੀ ਆਮ ਆਦਮੀ ਪਾਰਟੀ ਦੀ ਟੀਮ ਨਵ ਵਿਆਹੀਆਂ ਜੋੜੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਸ਼ਾਮਿਲ ਨਵ ਵਿਆਹੇ ਜਾਣ ਵਾਲੇ ਲਾੜਿਆਂ ਦਾ ਡੋਪ ਟੈਸਟ ਕਰਵਾ ਕੇ ਉਸਦੀ ਰਿਪੋਰਟ ਨਾਲ ਲਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਵ ਵਿਆਹੇ ਜੋੜਿਆ ਨੂੰ ਘਰ ਵਰਤੋ ਦਾ ਸਮਾਨ ਸੁਸਾਇਟੀ ਵਲੋਂ ਦਿੱਤਾ ਜਾਂਦਾ ਹੈ।
ਪਿਛਲੀ ਖ਼ਬਰ ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ - ਕੀਮਤੀ ਭਗਤ ਅਗਲੀ ਖ਼ਬਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਵੱਖ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।