16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਰਿੰਦਰ ਸਿੰਘ ਕਲਸੀਆਂ ਦੀ ਅਗਵਾਈ ਹੇਠ ਕੀਤਾ ਰੋਸ ਮਾਰਚ

ਭਿੱਖੀਵਿੰਡ, 15 ਅਕਤੂਬਰ (ਬੌਬੀ)- ਪੰਜਾਬ ਬੰਦ ਦੇ ਸੱਦੇ ਦੇ ਸੰਬੰਧ ਵਿਚ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਨਰਿੰਦਰ ਸਿੰਘ ਕਲਸੀਆਂ ਦੀ ਅਗਵਾਈ ਹੇਠ ਭਿੱਖੀਵਿੰਡ ਦੀਆਂ ਸੜਕਾਂ ’ਤੇ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਦੇ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਕਲਸੀਆਂ ਨੇ ਕਿਹਾ ਕਿ ਸਿਰਫ ਅਕਾਲੀ ਦਲ ਵਾਰਿਸ ਪੰਜਾਬ ਦੇ ਹੀ ਪੰਜਾਬ ਦੇ ਲੋਕਾਂ ਨੂੰ ਨਸ਼ੇ ਤੋਂ ਛੁਟਕਾਰਾ ਦਵਾ ਸਕਦੇ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਮੱਰਥਨ ਦੇਣਾ ਚਾਹੀਦਾ ਹੈ, ਤਾਂ ਜੋ ਉਹਨਾਂ ਦੇ ਨੌਜਵਾਨ ਨਸ਼ੇ ਦੇ ਕੋਟ ਤੋਂ ਬਚ ਸਕਣ।

ਅਜੀਤ ਡੈਸਕ 16-10-2026
ਭਿੱਖੀਵਿੰਡ, 15 ਅਕਤੂਬਰ (ਬੌਬੀ)- ਪੰਜਾਬ ਬੰਦ ਦੇ ਸੱਦੇ ਦੇ ਸੰਬੰਧ ਵਿਚ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਨਰਿੰਦਰ ਸਿੰਘ ਕਲਸੀਆਂ ਦੀ ਅਗਵਾਈ ਹੇਠ ਭਿੱਖੀਵਿੰਡ ਦੀਆਂ ਸੜਕਾਂ ’ਤੇ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਦੇ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਕਲਸੀਆਂ ਨੇ ਕਿਹਾ ਕਿ ਸਿਰਫ ਅਕਾਲੀ ਦਲ ਵਾਰਿਸ ਪੰਜਾਬ ਦੇ ਹੀ ਪੰਜਾਬ ਦੇ ਲੋਕਾਂ ਨੂੰ ਨਸ਼ੇ ਤੋਂ ਛੁਟਕਾਰਾ ਦਵਾ ਸਕਦੇ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਮੱਰਥਨ ਦੇਣਾ ਚਾਹੀਦਾ ਹੈ, ਤਾਂ ਜੋ ਉਹਨਾਂ ਦੇ ਨੌਜਵਾਨ ਨਸ਼ੇ ਦੇ ਕੋਟ ਤੋਂ ਬਚ ਸਕਣ। ਇਸ ਮੌਕੇ ਗੁਰਮੁੱਖ ਸਿੰਘ ਮੈਂਬਰ, ਮਨਜਿੰਦਰ ਸਿੰਘ, ਚੇਅ. ਰਣਦੀਪ ਸਿੰਘ ਦਿਉਲ, ਕਮਲ ਕਾਹਨਾ, ਰਮਣੀਕ ਸਿੰਘ ਖਾਲਸਾ, ਦੀਦਾਰ ਸਿੰਘ ਗਿੱਲ, ਰਵੀ ਅਲਗੋਂ ਕੋਠੀ, ਗੁਰਵਿੰਦਰ ਸਿੰਘ ਸੰਧੂ, ਗੁਰਲਾਲ ਸਿੰਘ ਮਰਗਿੰਦਪੁਰਾ, ਰਣਜੀਤ ਸਿੰਘ ਉਦੋਕੇ, ਪ੍ਰਧਾਨ ਸਤਿਕਾਰ ਕਮੇਟੀ ਕਰਨਬੀਰ ਸਿੰਘ, ਲਵਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਜੋਗਾ ਸਿੰਘ ਮਹਿੰਦੀਪੁਰ, ਜੈਮਲ ਸਿੰਘ, ਚਰਨ ਸਿੰਘ ਮਹਿੰਦੀਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ ਅਗਲੀ ਖ਼ਬਰ ਬਰਸਾਤ ਨਾਲ ਡਿੱਗਿਆ ਝੋਨਾ ਅਤੇ ਜਾਣਕਾਰੀ ਦਿੰਦੇ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।