17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਪਰਿਵਾਰ ਨੂੰ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰੱਖਾਂਗੇ : ਕਾਲੇਕੇ

ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਨੂੰ ਲੈਕੇ ਪ੍ਰਤੀਕਰਮ ਪ੍ਰਗਟ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਅਮਰਜੀਤ ਸਿੰਘ ਕਾਲੇਕੇ ਨੇ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਜਿਨ੍ਹਾਂ ਚਿਰ ਪਰਵਿੰਦਰ ਸਿੰਘ ਦੇ ਪਰਿਵਾਰ ਨੁੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਨਹੀਂ ਹੁੰਦੀਆਂ, ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ । ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿਚ ਕਾਨੂੰਨ-ਵਿਵੱਸਥਾ ਦਾ ਜਨਾਜਾ ਕੱਢ ਦਿੱਤਾ ਹੈ ਅਤੇ ਇਹ ਇਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਦੁਹਾਈ ਦੇਣ ਵਾਲੀ ਮਾਨ ਸਰਕਾਰ ਦੇ ਦਾਅਵੇ ਕਿੰਨੇ ਖੋਖਲੇ ਹਨ ।

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਅਮਰਜੀਤ ਸਿੰਘ ਕਾਲੇਕੇ ਗੱਲਬਾਤ ਕਰਦਿਆਂ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 17-10-2026
ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਨੂੰ ਲੈਕੇ ਪ੍ਰਤੀਕਰਮ ਪ੍ਰਗਟ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਅਮਰਜੀਤ ਸਿੰਘ ਕਾਲੇਕੇ ਨੇ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਜਿਨ੍ਹਾਂ ਚਿਰ ਪਰਵਿੰਦਰ ਸਿੰਘ ਦੇ ਪਰਿਵਾਰ ਨੁੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਨਹੀਂ ਹੁੰਦੀਆਂ, ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ । ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿਚ ਕਾਨੂੰਨ-ਵਿਵੱਸਥਾ ਦਾ ਜਨਾਜਾ ਕੱਢ ਦਿੱਤਾ ਹੈ ਅਤੇ ਇਹ ਇਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਦੁਹਾਈ ਦੇਣ ਵਾਲੀ ਮਾਨ ਸਰਕਾਰ ਦੇ ਦਾਅਵੇ ਕਿੰਨੇ ਖੋਖਲੇ ਹਨ ।
ਪਿਛਲੀ ਖ਼ਬਰ ਪਰਵਿੰਦਰ ਝੋਟਾ ਦਾ ਕਤਲ ਮਾਨ ਸਰਕਾਰ ਦੀ ਨਾਕਾਮੀ : ਕੱਕੜ ਅਗਲੀ ਖ਼ਬਰ ਸਿੰਘ ਸਿੰਧੀ ਵਲੋਂ ਰਾਮਲੀਲ੍ਹਾ ਦੀ ਤੀਜੀ ਨਾਈਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।